Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:52 pm

+91 90915 01313 , +91 90916 01313

punjabbanni@gmail.com
punjabbani@yahoo.com

ਟਰੱਕ ਦੀ ਲਪੇਟ ਵਿਚ ਆਉਣ ਕਾਰਨ 13 ਸਾਲਾ ਬੱਚੇ ਦੀ ਹੋਈ ਮੌਤ

ਟਰੱਕ ਦੀ ਲਪੇਟ ਵਿਚ ਆਉਣ ਕਾਰਨ 13 ਸਾਲਾ ਬੱਚੇ ਦੀ ਹੋਈ ਮੌਤ

ਟਰੱਕ ਦੀ ਲਪੇਟ ਵਿਚ ਆਉਣ ਕਾਰਨ 13 ਸਾਲਾ ਬੱਚੇ ਦੀ ਹੋਈ ਮੌਤ
ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਵਿਖੇ ਸੰਜੇ ਗਾਂਧੀ ਨਗਰ ਵਿੱਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ 13 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਐਕਟਿਵਾ `ਤੇ 3 ਬੱਚੇ ਸਵਾਰ ਹੋ ਕੇ ਜਾ ਰਹੇ ਸਨ। ਉਨ੍ਹਾਂ ਦੀ ਐਕਟਿਵਾ ਸੰਜੇ ਗਾਂਧੀ ਨਗਰ ਤੋਂ ਜਾ ਰਹੀ ਸੀ ਕਿ ਇਸੇ ਦੌਰਾਨ ਉਹ ਟਰੱਕ ਦੀ ਲਪੇਟ ਵਿਚ ਆ ਗਏ। ਇਸ ਦੌਰਾਨ ਇਕ ਬੱਚਾ ਸੜਕ `ਤੇ ਡਿੱਗ ਗਿਆ ਅਤੇ ਟਰੱਕ ਦਾ ਟਾਇਰ ਉਸ ਦੇ ਉੱਪਰ ਚੜ੍ਹ ਗਿਆ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ ਜਦਕਿ ਬਾਕੀ ਦੋ ਬੱਚੇ ਵਾਲ-ਵਾਲ ਬਚ ਗਏ। ਟਰੱਕ ਚਾਲਕ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

Advertisement
Advertisement
Advertisement
Advertisement
Scroll to Top