Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਮਨੀਲਾ ਵਿਖੇ ਸ਼ੱਕੀ ਹਾਲਾਤਾਂ ਵਿਚ ਪਤੀ ਦੀ ਹੋਈ ਮੌਤ ਤੋਂ ਬਾਅਦ ਸੰਸਕਾਰ ਲਈ ਪੰਜਾਬ ਦੇ ਹੀ ਵਿਦੇਸ਼ ਵਿਚ ਬੈਠੇ ਮਾਲਕਾਂ ਤੋਂ ਲਾਸ਼ ਮੰਗ ਰਿਹਾ ਪਰਿਵਾਰ

ਦੁਆਰਾ: Punjab Bani ਪ੍ਰਕਾਸ਼ਿਤ :Monday, 26 August, 2024, 06:22 PM

ਮਨੀਲਾ ਵਿਖੇ ਸ਼ੱਕੀ ਹਾਲਾਤਾਂ ਵਿਚ ਪਤੀ ਦੀ ਹੋਈ ਮੌਤ ਤੋਂ ਬਾਅਦ ਸੰਸਕਾਰ ਲਈ ਪੰਜਾਬ ਦੇ ਹੀ ਵਿਦੇਸ਼ ਵਿਚ ਬੈਠੇ ਮਾਲਕਾਂ ਤੋਂ ਲਾਸ਼ ਮੰਗ ਰਿਹਾ ਪਰਿਵਾਰ
ਕਪੂਰਥਲਾ :
ਕਪੂਰਥਲਾ ਜ਼ਿਲ਼੍ਹੇ ਦੇ ਪਿੰਡ ਮੇਵਾ ਸਿੰਘ ਵਾਲਾ ਦੇ ਇਕ ਵਿਅਕਤੀ ਦੀ ਮਨੀਲਾ `ਚ ਸ਼ੱਕੀ ਹਾਲਾਤ `ਚ ਮੌਤ ਹੋ ਗਈ। ਮ੍ਰਿਤਕ ਕੁਲਦੀਪ ਲਾਲ ਦੀ ਵਿਧਵਾ ਪਤਨੀ ਭਜਨ ਕੌਰ ਨੇ ਦੱਸਿਆ ਕਿ 19 ਮਹੀਨੇ ਪਹਿਲਾਂ ਹੀ ਉਸ ਦਾ ਪਤੀ ਮਨੀਲਾ ਗਿਆ ਸੀ। ਉਹ ਉੱਥੇ ਪਿੰਡ ਦੇ ਹੀ ਬਲਦੇਵ ਸਿੰਘ ਅਤੇ ਉਸ ਦੀ ਪਤਨੀ ਮਨਜੀਤ ਕੌਰ ਵੱਲੋਂ ਖੋਹਲੇ ਰੈਸਟੋਰੈਂਟ `ਚ ਕੰਮ ਕਰਦਾ ਸੀ। ਭਜਨ ਕੌਰ ਦਾ ਕਹਿਣਾ ਸੀ ਕਿ ਉਸ ਦਾ ਪਤੀ ਹਲਵਾਈ ਦੇ ਕੰਮ `ਚ ਮਾਹਿਰ ਸੀ, ਇਸੇ ਕਰਕੇ ਹੀ ਬਲਦੇਵ ਸਿੰਘ ਨੇ ਉਸ ਨੂੰ ਫਿਲਪਾਇਨ ਨਾਲ ਲੈ ਕੇ ਜਾਣ ਦਾ ਫੈਸਲਾ ਕੀਤਾ ਸੀ। ਇੰਗਲੈਂਡ ਜਾਣ ਤੋਂ ਪਹਿਲਾਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੀੜਤ ਪਰਿਵਾਰ ਦੀ ਮੰਗ `ਤੇ ਕਾਰਵਾਈ ਕਰਦਿਆਂ ਇਸ ਬਾਬਤ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ।



Scroll to Top