Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:01 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਸਿਆਣਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀ ਵਿਰੁੱਧ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਪਸਿਆਣਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀ ਵਿਰੁੱਧ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਪਸਿਆਣਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀ ਵਿਰੁੱਧ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਦੋਸ਼ ਹੇਠ ਕੇਸ ਦਰਜ
ਪਟਿਆਲਾ, 8 ਅਗਸਤ () : ਥਾਣਾ ਪਸਿਆਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀ ਵਿਰੁੱਧ ਧਾਰਾ 127 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਭੈਣ ਜੋ ਦਿਮਾਗੀ ਤੌਰ ਤੇ ਠੀਕ ਨਹੀਂ ਸੀ 5 ਅਗਸਤ ਨੂੰ ਬਿਨਾਂ ਦੱਸੇ ਘਰੋਂ ਚਲੀ ਗਈ ਅਤੇ ਕਾਫੀ ਭਾਲ ਕਰਨ ਤੇ ਵੀ ਨਹੀਂ ਮਿਲੀ, ਜਿਸ ਉਸਨੇ ਸ਼ੱਕ ਪ੍ਰਗਟ ਕੀਤਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸਦੀ ਭੈਣ ਨੂੰ ਗੈਰ ਕਾਨੂੰਨੀ ਤੌਰ ਤੇ ਆਪਣੀ ਹਿਰਾਸਤ ਵਿਚ ਛੁਪਾ ਕੇ ਰੱਖ ਲਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top