Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:09 am

+91 90915 01313 , +91 90916 01313

punjabbanni@gmail.com
punjabbani@yahoo.com

ਹੈਰੋਇਨ ਅਤੇ ਇੱਕ ਕਾਰ ਸਮੇਤ 3 ਗ੍ਰਿਫਤਾਰ

ਹੈਰੋਇਨ ਅਤੇ ਇੱਕ ਕਾਰ ਸਮੇਤ 3 ਗ੍ਰਿਫਤਾਰ

ਹੈਰੋਇਨ ਅਤੇ ਇੱਕ ਕਾਰ ਸਮੇਤ 3 ਗ੍ਰਿਫਤਾਰ
ਬਠਿੰਡਾ, 7 ਅਗਸਤ : ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 402 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਸਮੇਤ 3 ਦੋਸ਼ੀ ਗ੍ਰਿਫਤਾਰ ਕਰਨਾ ਦਾ ਬਠਿੰਡਾ ਐਸ ਐਸ ਪੀ ਨੇ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਿਕ ਬਠਿੰਡਾ ਦੇ ਸੀਨੀਅਰ ਪੁਲਸ ਕਪਤਾਨ, ਅਮਨੀਤ ਕੌਂਡਲ ( ਆਈ.ਪੀ.ਐੱਸ ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 402 ਗਰਾਮ ਹੈਰੋਇਨ (ਕਮਰਸ਼ੀਅਲ ਮਾਤਰਾ) ਅਤੇ ਇੱਕ ਕਾਰ ਬਰਾਮਦ ਕੀਤੀ। ਐਸ. ਐਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਮਿਤੀ 5/6.8.2024 ਦੀ ਦਰਮਿਆਨੀ ਰਾਤ ਨੂੰ ਮੁੱਖ ਅਫਸਰ ਥਾਣਾ ਨਥਾਣਾ ਇੰਸਪੈਕਟਰ ਸੁਖਵੀਰ ਕੌਰ ਵੱਲੋਂੇ ਬਾ-ਸਿਲਸਿਲਾ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿੱਚ ਸ਼ਪੈਸ਼ਲ ਨਾਕਾਬੰਦੀ ਬੱਸ ਸਟੈਂਡ ਪਿੰਡ ਨਥਾਣਾ ਵਿਖੇ ਕੀਤੀ ਹੋਈ ਸੀ। ਦੌਰਾਨੇ ਚੈਕਿੰਗ ਇੱਕ ਕਾਰ ਵਰਨਾ ਨੂੰ ਸ਼ੱਕ ਦੀ ਬਿਨਾਹ ਪਰ ਰੋਕਿਆ ਅਤੇ ਕਾਰ ਦੀ ਤਲਾਸ਼ੀ ਗਜਟਿਡ ਅਫਸਰ ਪਰਵੇਸ਼ ਚੋਪੜਾ ਡੀ. ਐੱਸ. ਪੀ. ਭੁੱਚੋ ਦੀ ਹਾਜਰੀ ਵਿੱਚ ਕਰਨ ਉਪਰੰਤ ਕਾਰ ਵਿੱਚੋਂ 402 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਅਦਾਲਤ ਵਿਖੇ ਪੇਸ਼ ਕਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Advertisement
Advertisement
Advertisement
Advertisement
Scroll to Top