Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:37 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹੇ ਵਿੱਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ

ਜ਼ਿਲ੍ਹੇ ਵਿੱਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ

ਜ਼ਿਲ੍ਹੇ ਵਿੱਚ ਜਨਤਕ ਥਾਵਾਂ ‘ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ ‘ਤੇ ਮਨਾਹੀ ਹੁਕਮ ਜਾਰੀ
ਪਟਿਆਲਾ, 7 ਅਗਸਤ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ ‘ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਕਤੂਬਰ 2024 ਤੱਕ ਲਾਗੂ ਰਹਿਣਗੇ। ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ‘ਤੇ ਲਾਗੂ ਨਹੀਂ ਹੋਵੇਗਾ।

Advertisement
Advertisement
Advertisement
Advertisement
Scroll to Top