Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 7:04 am

+91 90915 01313 , +91 90916 01313

punjabbanni@gmail.com
punjabbani@yahoo.com

ਹਾਕੀ ਟੀਮ ਓਲੰਪਿਕ `ਚ ਜਰਮਨੀ ਖਿਲਾਫ ਸੈਮੀਫਾਈਨਲ ਮੈਚ ਖੇਡੇਗੀ

ਹਾਕੀ ਟੀਮ ਓਲੰਪਿਕ `ਚ ਜਰਮਨੀ ਖਿਲਾਫ ਸੈਮੀਫਾਈਨਲ ਮੈਚ ਖੇਡੇਗੀ

ਹਾਕੀ ਟੀਮ ਓਲੰਪਿਕ `ਚ ਜਰਮਨੀ ਖਿਲਾਫ ਸੈਮੀਫਾਈਨਲ ਮੈਚ ਖੇਡੇਗੀ
ਪੈਰਿਸ : ਪੈਰਿਸ ਓਲੰਪਿਕ `ਚ ਭਾਰਤੀ ਟੀਮ ਦੇ ਪ੍ਰਸ਼ੰਸਕਾਂ ਲਈ ਅੱਜ ਦਾ ਦਿਨ ਵੱਡਾ ਹੋਣ ਵਾਲਾ ਹੈ। ਹਾਕੀ ਟੀਮ ਓਲੰਪਿਕ `ਚ ਜਰਮਨੀ ਖਿਲਾਫ ਸੈਮੀਫਾਈਨਲ ਮੈਚ ਖੇਡੇਗੀ। ਇੱਥੇ ਜਿੱਤਣ ਦਾ ਮਤਲਬ ਹੋਵੇਗਾ ਕਿ ਹਾਕੀ ਵਿੱਚ ਭਾਰਤ ਦਾ ਤਗਮਾ ਪੱਕਾ ਹੋ ਜਾਵੇਗਾ। ਟੋਕੀਓ ਓਲੰਪਿਕ `ਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਵੀ ਅੱਜ ਐਕਸ਼ਨ `ਚ ਹੋਣਗੇ। ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਵੀ ਆਪਣਾ ਦਾਅਵਾ ਪੇਸ਼ ਕਰਦੀ ਨਜ਼ਰ ਆਵੇਗੀ। ਆਓ ਦੇਖੀਏ ਕਿ 6 ਅਗਸਤ ਨੂੰ ਪੈਰਿਸ ਓਲੰਪਿਕ ਦੇ 11ਵੇਂ ਦਿਨ ਭਾਰਤ ਦਾ ਪ੍ਰੋਗਰਾਮ ਕਿਹੋ ਜਿਹਾ ਰਹੇਗਾ।ਪੈਰਿਸ ਓਲੰਪਿਕ `ਚ ਭਾਰਤ ਨੇ ਹੁਣ ਤੱਕ ਸਿਰਫ 3 ਤਮਗੇ ਜਿੱਤੇ ਹਨ। ਨਿਸ਼ਾਨੇਬਾਜ਼ ਮਨੂ ਭਾਰਤ ਨੇ ਇਸ ਓਲੰਪਿਕ ਵਿੱਚ ਭਾਰਤ ਨੂੰ ਆਪਣਾ ਪਹਿਲਾ ਤਮਗਾ ਦਿਵਾਇਆ ਸੀ। ਮਨੂ ਨੇ 10 ਮੀਟਰ ਏਅਰ ਪਿਸਟਲ ਸਿੰਗਲਜ਼ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਇਸ ਤੋਂ ਬਾਅਦ ਉਸ ਨੇ ਸਰਬਜੋਤ ਸਿੰਘ ਨਾਲ ਮਿਲ ਕੇ 10 ਮੀਟਰ ਏਅਰ ਪਿਸਟਲ ਮਿਕਸਡ ਈਵੈਂਟ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਸਵਪਨਿਲ ਕੁਸਲੇ ਨੇ 50 ਮੀਟਰ ਏਅਰ ਰਾਈਫਲ 3 ਪੁਜ਼ੀਸ਼ਨ ਨਿਸ਼ਾਨੇਬਾਜ਼ੀ ਵਿੱਚ ਦੇਸ਼ ਲਈ ਕਾਂਸੀ ਦਾ ਤਗਮਾ ਜਿੱਤਿਆ ਸੀ। ਹੁਣ ਤੱਕ ਜਿੱਤੇ ਗਏ ਤਿੰਨੋਂ ਤਗਮੇ ਨਿਸ਼ਾਨੇਬਾਜ਼ੀ ਵਿੱਚ ਆਏ ਹਨ। ਲਕਸ਼ਯ ਸੇਨ ਬੈਡਮਿੰਟਨ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਖੁੰਝ ਗਿਆ।

Advertisement
Advertisement
Advertisement
Advertisement
Scroll to Top