Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:06 am

+91 90915 01313 , +91 90916 01313

punjabbanni@gmail.com
punjabbani@yahoo.com

ਇੰਡੀਆ ਗੱਠਜੋੜ ਦੇ ਆਗੂਆਂ ਵੱਲੋਂ ਜੀਵਨ ਬੀਮਾ ’ਤੇ ਜੀ ਐੱਸ ਟੀ ਖ਼ਿਲਾਫ਼ ਪ੍ਰਦਰਸ਼ਨ

ਇੰਡੀਆ ਗੱਠਜੋੜ ਦੇ ਆਗੂਆਂ ਵੱਲੋਂ ਜੀਵਨ ਬੀਮਾ ’ਤੇ ਜੀ ਐੱਸ ਟੀ ਖ਼ਿਲਾਫ਼ ਪ੍ਰਦਰਸ਼ਨ

ਇੰਡੀਆ ਗੱਠਜੋੜ ਦੇ ਆਗੂਆਂ ਵੱਲੋਂ ਜੀਵਨ ਬੀਮਾ ’ਤੇ ਜੀਐੱਸਟੀ ਖ਼ਿਲਾਫ਼ ਪ੍ਰਦਰਸ਼ਨ
ਨਵੀਂ ਦਿੱਲੀ, 6 ਅਗਸਤ : ਇੰਡੀਆ ਗੱਠਜੋੜ ਦੀ ਅਗਵਾਈ ਹੇਠ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਜੀਵਨ ਬੀਮਾ ਅਤੇ ਸਿਹਤ ਬੀਮਾ ’ਤੇ 18 ਫ਼ੀਸਦੀ ਜੀਐੱਸਟੀ ਵਾਪਿਸ ਲੈਣ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਸੰਸਦ ਭਵਨ ਵਿਚ ‘ਮਕਰ ਦੁਆਰ’ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਮੌਕੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਤ੍ਰਿਣਮੂਲ ਕਾਂਗਰਸ, ਸ਼ਿਵਸੇਨਾ (ਯੂਬੀਟੀ), ਝਾਰਖੰਡ ਮੁਕਤੀ ਮੋਰਚਾ ਸਮੇਤ ਕਈ ਦਲਾਂ ਦੇ ਸੰਸਦ ਮੈਂਬਰ ਸ਼ਾਮਿਲ ਹੋਏ ਅਤੇ ਨਾਅਰੇਬਾਜ਼ੀ ਕੀਤੀ, ਇਸ ਦੌਰਾਨ ਉਨ੍ਹਾਂ ਹੱਥਾਂ ਵਿਚ ਜੀਐੱਸਟੀ ਖ਼ਤਮ ਕਰਨ ਬਾਰੇ ਤਖ਼ਤੀਆਂ ਫੜ੍ਹੀਆਂ ਹੋਈਆਂ ਸਨ।ਕਾਂਗਰਸੀ ਆਗੂ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਸਰਕਾਰ ਕਫ਼ਨ ਟੈਕਸ ਲਾ ਰਹੀ ਹੈ ਜੋ ਕਿ ਸਭ ਤੋਂ ਵੱਡੀ ਲੁੱਟ ਹੈ, ਇੰਡੀਆ ਗੱਠਜੋੜ ਇਸਦਾ ਪੁਰਜੋਰ ਵਿਰੋਧ ਕਰੇਗਾ।

Advertisement
Advertisement
Advertisement
Advertisement
Scroll to Top