ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ ਐਸ ਜੀ ਪੀ ਸੀ ਦੇ ਮੌਜੂਦਾ ਪ੍ਰਧਾਨ ਨੂੰ ਵੀ ਕੀਤਾ ਕੋਰ ਕਮੇਟੀ ਚ ਸ਼ਾਮਿਲ ਚੰਡੀਗੜ੍ਹ, 5 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੇ ਅੱਜ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ। ਇਸ ਕੋਰ ਕਮੇਟੀ ਦੇ ਵਿੱਚ 23 ਮੈਂਬਰ ਹਨ ਅਤੇ ਚਾਰ ਸਾਬਕਾ ਅਹੁਦੇਦਾਰਾਂ ਨੂੰ ਖਾਸ ਤੌਰ ਤੇ ਸ਼ਾਮਿਲ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਐਕਸ ਤੇ ਪੋਸਟ ਪਾ ਕੇ ਕੋਰ ਕਮੇਟੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਦੁਆਰਾ: Punjab Bani ਪ੍ਰਕਾਸ਼ਿਤ :Monday, 05 August, 2024, 03:33 PM

ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ
ਐਸ ਜੀ ਪੀ ਸੀ ਦੇ ਮੌਜੂਦਾ ਪ੍ਰਧਾਨ ਨੂੰ ਵੀ ਕੀਤਾ ਕੋਰ ਕਮੇਟੀ ਚ ਸ਼ਾਮਿਲ
ਚੰਡੀਗੜ੍ਹ, 5 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੇ ਅੱਜ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ। ਇਸ ਕੋਰ ਕਮੇਟੀ ਦੇ ਵਿੱਚ 23 ਮੈਂਬਰ ਹਨ ਅਤੇ ਚਾਰ ਸਾਬਕਾ ਅਹੁਦੇਦਾਰਾਂ ਨੂੰ ਖਾਸ ਤੌਰ ਤੇ ਸ਼ਾਮਿਲ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਐਕਸ ਤੇ ਪੋਸਟ ਪਾ ਕੇ ਕੋਰ ਕਮੇਟੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।