Breaking News ਆਈ. ਆਈ. ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ : ਹਰਜੋਤ ਸਿੰਘ ਬੈਂਸਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪੰਜਾਬ ਸਕੂਲ ਸਿੱਖਿਆ ਵਿਭਾਗ ਕੀਤਾ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ’ਚ 10 ਅਗਸਤ ਤੱਕ ਦਾ ਵਾਧਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 07 August, 2024, 10:02 AM

ਪੰਜਾਬ ਸਕੂਲ ਸਿੱਖਿਆ ਵਿਭਾਗ ਕੀਤਾ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ’ਚ 10 ਅਗਸਤ ਤੱਕ ਦਾ ਵਾਧਾ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ’ਚ 10 ਅਗਸਤ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੋਰਟਲ 25 ਜੁਲਾਈ ਤੋਂ 5 ਅਗਸਤ ਤੱਕ ਖੋਲ੍ਹਿਆ ਗਿਆ ਸੀ। ਇਸ ਤੋਂ ਬਾਅਦ ਵੈੱਬਸਾਈਟ ਡਾਊਨ ਹੋਣ ਕਾਰਨ ਅਧਿਆਪਕ ਆਪਣੀਆਂ ਅਰਜ਼ੀਆਂ ਦਾਇਰ ਨਹੀਂ ਕਰ ਸਕੇ। ਇਸ ਨੂੰ ਧਿਆਨ ’ਚ ਰੱਖਦਿਆਂ ਬਦਲੀਆਂ ਸਬੰਧੀ ਆਨਲਾਈਨ ਅਰਜ਼ੀਆਂ ਦੇਣ ਦੀ ਮਿਤੀ ’ਚ 10 ਅਗਸਤ ਤੱਕ ਵਾਧਾ ਕੀਤਾ ਗਿਆ ਹੈ।



Scroll to Top