Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:23 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਾਤੜਾਂ ਪੁਲਸ ਨੇ ਕੀਤਾ ਸਕੂਟਰੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ ਸਕੂਟਰੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ ਸਕੂਟਰੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
ਪਾਤੜਾਂ, 7 ਅਗਸਤ () : ਥਾਣਾ ਪਾਤੜਾਂ ਪੁਲਸ ਨੇ ਸਿ਼ਕਾਇਤਕਰਤਾ ਵਰਮਾ ਪੁੱਤਰ ਰਾਮ ਮੀਲਣ ਵਾਸੀ ਪਿੰਡ ਅਨਦਾਨਾ ਜਿਲਾ ਥਾਣਾ ਖਨੌਰੀ ਸੰਗਰੂਰ ਦੀ ਸਿਕਾਇਤ ਦੇ ਆਧਾਰ ਤੇਸਕੂਟਰੀ ਦੇ ਅਣਪਤਾਤੇ ਚਾਲਕ ਵਿਰੁੱਧ ਧਾਰਾ 106, 125, 281,324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਵਰਮਾ ਦੱਤ ਨੇ ਦੱਸਿਆ ਕਿ 5 ਜੁਲਾਈ ਨੂੰ ਉਸਦਾ ਲੜਕਾ ਸੁਰੇਸ਼ ਕੁਮਾਰ ਜੋ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਗੱਡਾ ਸਟੈਂਡ ਪਾਤੜਾਂ ਦੇ ਕੋਲ ਜਾ ਰਿਹਾ ਸੀ ਤਾਂ ਸਕੂਟਰੀ ਦੇ ਅਣਪਛਾਤੇ ਚਾਲਕ ਨੇ ਆਪਣੀ ਸਕੂਟਰੀ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਸੁਰੇਸ਼ ਕੁਮਾਰ ਦੇ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੀ ਮੌਤ ਹੋਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top