Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:05 am

+91 90915 01313 , +91 90916 01313

punjabbanni@gmail.com
punjabbani@yahoo.com

ਲਵ ਮੈਰਿਜ ਕਰਵਾਉਣ ਵਾਲੇ ਜੋੜੇ ਨੇ ਮੰਗੀ ਪਰਿਵਾਰ ਤੋਂ ਖਤਰ ਮਹਿਸੂਸ ਕਰਦਿਆਂ ਸੁਰੱਖਿਆ ਦੀ ਮੰਗ

ਲਵ ਮੈਰਿਜ ਕਰਵਾਉਣ ਵਾਲੇ ਜੋੜੇ ਨੇ ਮੰਗੀ ਪਰਿਵਾਰ ਤੋਂ ਖਤਰ ਮਹਿਸੂਸ ਕਰਦਿਆਂ ਸੁਰੱਖਿਆ ਦੀ ਮੰਗ

ਲਵ ਮੈਰਿਜ ਕਰਵਾਉਣ ਵਾਲੇ ਜੋੜੇ ਨੇ ਮੰਗੀ ਪਰਿਵਾਰ ਤੋਂ ਖਤਰ ਮਹਿਸੂਸ ਕਰਦਿਆਂ ਸੁਰੱਖਿਆ ਦੀ ਮੰਗ
ਅਬੋਹਰ : ਪੰਜਾਬ ਦੇ ਸ਼ਹਿਰ ਅਬੋਹਰ ਵਿਚ ਲਵ ਮੈਰਿਜ ਕਰਵਾਉਣ ਵਾਲੇ ਇੱਕ ਨਵੇਂ ਜੋੜੇ ਨੇ ਪਰਿਵਾਰ ਤੋਂ ਮਿਲੀ ਧਮਕੀ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸਣਯੋਗ ਹੈਕਿ ਕੁੱਝ ਦਿਨ ਪਹਿਲਾਂ ਲੜਕੇ-ਲੜਕੀ ਨੇ ਹਾਈਕੋਰਟ ‘ਚ ਲਵ ਮੈਰਿਜ ਕਰਵਾ ਲਈ ਸੀ। ਜੋੜੇ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾ ਦੇ ਪਰਿਵਾਰ ਵਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।ਦੇਖਣ ਵਾਲੀ ਗੱਲ ਇਹ ਹੈ ਕਿ ਧਮਕੀਆ ਮਿਲਣ ਤੋਂ ਬਾਅਦ ਲੜਕੀ ਘਰ ਛੱਡ ਕੇ ਚਲੀ ਗਈ ਅਤੇ ਡਰ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਈ।ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਦੇ ਪਤੀ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਨਵ-ਵਿਆਹੁਤਾ ਜੋੜਾ ਪਹਿਲਾਂ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਆਪਣੀ ਸੁਰੱਖਿਆ ਲਈ ਅਪੀਲ ਕਰ ਚੁੱਕਾ ਹੈ।

Advertisement
Advertisement
Advertisement
Advertisement
Scroll to Top