Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:04 am

+91 90915 01313 , +91 90916 01313

punjabbanni@gmail.com
punjabbani@yahoo.com

ਸਪੈਮ ਕਾਲ ਕਰਨ ਵਾਲੀਆਂ ਗ਼ੈਰ-ਰਜਿਸਟਰਡ ਯੂਨਿਟਾਂ ਦੇ ਕੁਨੈਕਸ਼ਨ ਕੱਟਣ ਦਾ ਨਿਰਦੇਸ਼

ਸਪੈਮ ਕਾਲ ਕਰਨ ਵਾਲੀਆਂ ਗ਼ੈਰ-ਰਜਿਸਟਰਡ ਯੂਨਿਟਾਂ ਦੇ ਕੁਨੈਕਸ਼ਨ ਕੱਟਣ ਦਾ ਨਿਰਦੇਸ਼

ਸਪੈਮ ਕਾਲ ਕਰਨ ਵਾਲੀਆਂ ਗ਼ੈਰ-ਰਜਿਸਟਰਡ ਯੂਨਿਟਾਂ ਦੇ ਕੁਨੈਕਸ਼ਨ ਕੱਟਣ ਦਾ ਨਿਰਦੇਸ਼
ਨਵੀਂ ਦਿੱਲੀ, 13 ਅਗਸਤ : ਦੂਰਸੰਚਾਰ ਰੈਗੂਲੇਟਰੀ ਟ੍ਰਾਈ ਨੇ ਮੰਗਲਵਾਰ ਨੂੰ ਦੂਰਸੰਚਾਰ ਕੰਪਨੀਆਂ ਨੂੰ ਨਿਰਦੇਸ਼ ਦਿੱਤਾ ਕਿ ਅਣਚਾਹੀਆਂ(ਸਪੈਮ ਕਾਲਾਂ) ਕਰਨ ਵਾਲੀਆਂ ਗ਼ੈਰ-ਰਜਿਸਟਰਡ ਟੈਲੀਮਾਰਕਿਟਿੰਗ ਕੰਪਨੀਆਂ ਦੇ ਸਾਰੇ ਦੂਰਸੰਚਾਰ ਸੰਸਾਧਨਾ ਦਾ ਕੁਨੈਕਸ਼ਨ ਕੱਟਣ ਦੇ ਨਾਲ-ਨਾਲ ਉਨ੍ਹਾਂ ਨੂੰ ਦੋ ਸਾਲ ਲਈ ਕਾਲੀ ਸੂਚੀ ’ਚ ਪਾਇਆ ਜਾਵੇ। ਇਸ ਦੇ ਨਾਲ ਹੀ ਟ੍ਰਾਈ ਨੇ ਕੰਪਨੀਆਂ ਨੂੰ ਇਨ੍ਹਾਂ ਹੁਕਮਾਂ ਦਾ ਤੁਰੰਤ ਪਾਲਣ ਅਤੇ ਕੀਤੀ ਗਈ ਕਾਰਵਾਈ ਬਾਰੇ ਪਹਿਲ ਦੇ ਅਧਾਰ ’ਤੇ ਬਿਓਰਾ ਦੇਣ ਲਈ ਵੀ ਕਿਹਾ ਹੈ। ਟ੍ਰਾਈ ਨੇ ਦੂਰਸੰਚਾਰ ਕੰਪਨੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਕਾਰਵਾਈ ਨਾਲ ਗ਼ੈਰ-ਰਜਿਸਟਰਡ ਟੈਲੀਮਾਰਕਿਟਿੰਗ ਕੰਪਨੀਆਂ ਵੱਲੋਂ ਉਪਭੋਗਤਾਵਾਂ ਨੂੰ ਕੀਤੀਆਂ ਜਾਣ ਵਾਲੀਆਂ ਕਾਲਾਂ ਵਿਚ ਕਮੀ ਆਵੇਗੀ। ਇਸ ਸਬੰਧ ਵਿਚ ਹੋਈ ਬੈਠਕ ਦੌਰਾਨ ਏਅਰਟੈੱਲ, ਬੀਐੱਸਐੱਨਐੱਲ, ਰਿਲਾਂਇਸ ਜੀਓ, ਟਾਟਾ ਟੈਲੀਸਰਵਿਸਿਜ਼, ਵੋਡਾਫੋਨ ਆਈਡੀਆ ਲਿਮਿਟਡ, ਕਿਉਟੀਐੱਲ, ਵੀਕਾਨ ਮੋਬਾਈਲ ਅਤੇ ਇੰਨਫ੍ਰਾ ਪ੍ਰਾਈਵੇਟ ਲਿਮੀਟਡ ਦੇ ਅਧਿਕਾਰੀਆਂ ਲੇ ਸ਼ਿਰਕਤ ਕੀਤੀ।

Advertisement
Advertisement
Advertisement
Advertisement
Scroll to Top