Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਪੱਛਮ ਬੰਗਾਲ ਵਿਚ ਮਹਿਲਾ ਡਾਕਟਰ ਨੂੰ ਆਪਣਾ ਪ੍ਰਾਈਵੇਟ ਪਾਰਟ ਦਿਖਾਉਂਦੇ ਮਰੀਜ਼ ਦਾ ਵੀਡੀਓ ਹੋਇਆ ਵਾਇਰਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 13 August, 2024, 07:35 PM

ਪੱਛਮ ਬੰਗਾਲ ਵਿਚ ਮਹਿਲਾ ਡਾਕਟਰ ਨੂੰ ਆਪਣਾ ਪ੍ਰਾਈਵੇਟ ਪਾਰਟ ਦਿਖਾਉਂਦੇ ਮਰੀਜ਼ ਦਾ ਵੀਡੀਓ ਹੋਇਆ ਵਾਇਰਲ
ਕੋਲਕਾਤਾ : ਕੋਲਕਾਤਾ ਵਿਚ ਮਹਿਲਾ ਡਾਕਟਰ ਦੇ ਰੇਪ ਤੇ ਮਰਡਰ ਨੂੰ ਲੈ ਕੇ ਰੋਸ ਵਿਚਾਲੇ ਪੱਛਮ ਬੰਗਾਲ ਵਿਚ ਇਕ ਮਹਿਲਾ ਡਾਕਟਰ ਨੂੰ ਪ੍ਰਾਈਵੇਟ ਪਾਰਟ ਦਿਖਾਉਂਦੇ ਮਰੀਜ ਦਾ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਦੇ ਫਾਊਂਡਰ ਡਾ. ਮਨੀਸ਼ ਜਾਂਗੜਾ ਨੇ ਕਰਦਿਆਂ ਲਿਖਿਆ ਕਿ ਪੱਛਮ ਬੰਗਾਲ ਵਿਚ ਮਹਿਲਾ ਡਾਕਟਰਾਂ ਲਈ ਕੰਮ ਕਰਨਾ ਹੱਦ ਨਾਲੋਂ ਵਧ ਮੁਸ਼ਕਲ ਹੋਇਆ ਪਿਆ ਹੈ।



Scroll to Top