Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:12 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਨੇਤਾ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਭਾਜਪਾ ਨੇਤਾ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਭਾਜਪਾ ਨੇਤਾ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਣਯੋਗ ਹੇ ਕਿ ਪੰਜਾਬ ਵਿਚ ਵਿਦੇਸ਼ੀ ਨੰਬਰਾਂ ਤੋਂ ਨੇਤਾਵਾ, ਵੀ. ਆਈ. ਪੀਜ. ਅਤੇ ਸਨਅਤਕਾਰਾਂ ਨੂੰ ਧਮਕੀ ਭਰੇ ਫੋਨ ਰੁਕਣ ਦਾ ਨਾਮ ਹੀ ਨਹੀਂ ਲੈ ਰਹੇ ਹਨ ਤੇ ਤਕਰੀਬਨ ਤਕਰੀਬਨ ਰੋਜ਼ ਹੀ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਜਾਂ ਮਾਰਨ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਜਾਰੀ ਹੈ।
ਦੱਸਣਯੋਗ ਹੈ ਕਿ ਜਿਨ੍ਹਾਂ ਸਤਨਾਮ ਸਿੰਘ ਬਿੱਟਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਾਕਿਸਤਾਨੀ ਨੰਬਰ ਤੋਂ ਫੋਨ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਜਾ ਰਹੀ ਹੈਸਬੰਧੀ ਬਿੱਟਾ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਪਾਕਿਸਤਾਨੀ ਨੰਬਰ ਤੋਂ ਧਮਕੀ ਜ਼ਰੂਰ ਮਿਲੀ ਹੈ ਤੇ ਆਖਿਆ ਗਿਆਹੈ ਕਿ ਉਸਨੂੰ ਅਤੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ। ਬਿਟਾ ਨੇ ਦੱਸਿਆ ਕਿ ਉਪਰੋਕਤ ਤੋ਼ ਇਲਾਵਾ ਵਟਸਐਪ ਕਾਲ ਰਾਹੀਂ ਇਹ ਵੀ ਆਖਿਆ ਗਿਆ ਹੈ ਕਿ ਕਿਸਾਨਾਂ ਦੀ ਅਗਵਾਈ ਅਤੇ ਭਾਜਪਾ ਅਤੇ ਮੋਦੀ ਦਾ ਸਾਥ ਛੱਡ ਦੇ ਨਹੀਂ ਤਾਂ ਟੁੱਕੜੇ ਟੁੱਕੜੇ ਕੀਤੇ ਜਾਣਗੇ। ਬਿੱਟਾ ਨੇ ਕਿਹਾ ਕਿ ਉਹ ਭਾਜਪਾ ਅਤੇ ਮੋਦੀ ਸਾਹਿਬ ਦੇ ਨਾਲ ਹਨ ਅਤੇ ਹਮੇਸ਼ਾਂ ਰਹਿਣਗੇ। ਉਨ੍ਹਾਂ ਇਸ ਸਬੰਧੀ ਪੁਲਸ ਕਮਿਸ਼ਨਰ ਜਲੰਘਰ ਸਵਪਨ ਸ਼ਰਮਾ ਨੂੰ ਵੀ ਜਾਣੂ ਕਰਵਾ ਦਿੱਤਾ ਹੈ ਜਿਨ੍ਹਾ ਵਲੋਂ ਇਸ ਸਬੰਧੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top