Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:12 am

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਸੀ. ਬੀ. ਨੇ ਗੁਰਦਾਸਪੁਰ ਦੇ ਸ਼ਹਿਰੀ ਇਲਾਕੇ ਤੋਂ ਕੀਤਾ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ

ਐਨ. ਸੀ. ਬੀ. ਨੇ ਗੁਰਦਾਸਪੁਰ ਦੇ ਸ਼ਹਿਰੀ ਇਲਾਕੇ ਤੋਂ ਕੀਤਾ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ

ਐਨ. ਸੀ. ਬੀ. ਨੇ ਗੁਰਦਾਸਪੁਰ ਦੇ ਸ਼ਹਿਰੀ ਇਲਾਕੇ ਤੋਂ ਕੀਤਾ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ
ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਦੇ ਸ਼ਹਿਰੀ ਖੇਤਰ ਵਿਚੋਂ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਅਤੇ ਪੰਜਾਬ ਪੁਲਸ ਵੱਲੋਂ ਸਾਂਝੇ ਤੌਰ `ਤੇ ਚਲਾਈ ਗਈ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਸ (ਪੰਜਾਬ) ਗੌਰਵ ਯਾਦਵ ਵਲੋਂ ਆਪਣੇ ਐਕਸ ਅਕਾਊਂਟ ਤੇ ਸ਼ੇਅਰ ਵੀ ਕੀਤੀ ਗਈ ਹੈ। ਉਕਤ ਨਸ਼ਾ ਤਸਕਰ ਦੀ ਨਜ਼ਰਬੰਦੀ ਦੇ ਹੁਕਮ ਐੱਨ. ਡੀ. ਪੀ. ਐੱਸ. ਐਕਟ (ਪੀ. ਆਈ. ਟੀ. ਐੱਨ. ਡੀ. ਪੀ. ਐੱਸ) ਦੀ ਧਾਰਾ 3(1) ਦੇ ਤਹਿਤ ਦਿੱਤੇ ਜਾ ਰਹੇ ਹਨ ਅਤੇ ਨਜ਼ਰਬੰਦੀ ਦੀ ਮਿਆਦ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ ।

Advertisement
Advertisement
Advertisement
Advertisement
Scroll to Top