Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:11 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਰਿਜ਼ਰਵ ਬੈਂਕ ਆਖਰਕਾਰ ਕਿਸ ਕਿਸ ਨੂੰ ਲਗਾਇਆ ਜੁਰਮਾਨਾ

ਭਾਰਤੀ ਰਿਜ਼ਰਵ ਬੈਂਕ ਆਖਰਕਾਰ ਕਿਸ ਕਿਸ ਨੂੰ ਲਗਾਇਆ ਜੁਰਮਾਨਾ

ਭਾਰਤੀ ਰਿਜ਼ਰਵ ਬੈਂਕ ਆਖਰਕਾਰ ਕਿਸ ਕਿਸ ਨੂੰ ਲਗਾਇਆ ਜੁਰਮਾਨਾ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਭਾਰਤੀ ਰਿਜ਼ਰਵ ਬੈਂਕ ਨੇ ਵੱਖ-ਵੱਖ ਰੈਗੂਲੇਟਰੀ ਨਿਯਮਾਂ ਦੀ ਉਲੰਘਣਾਂ ਲਈ ਯੂਨੀਅਨ ਬੈਂਕ ਆਫ ਇੰਡੀਆ, ਮੁਥੂਟ ਹਾਊਸਿੰਗ ਫਾਈਨਾਂਸ ਅਤੇ ਸੀਐਸਬੀ ਬੈਂਕ ਸਮੇਤ ਪੰਜ ਸੰਸਥਾਵਾਂ `ਤੇ ਜੁਰਮਾਨਾ ਲਗਾਇਆ ਹੈ। ਨੇ ਬੈਂਕ ਨੂੰ `ਵਿੱਤੀ ਸੇਵਾਵਾਂ ਦੇ ਜੋਖਮ ਪ੍ਰਬੰਧਨ ਅਤੇ ਆਊਟਸੋਰਸਿੰਗ` ਵਿੱਚ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਜੁਰਮਾਨਾ ਕੀਤਾ ਹੈ। ਬੈਂਕ ਨੇ `ਬ੍ਰਾਂਚ ਅਥਾਰਾਈਜ਼ੇਸ਼ਨ `ਤੇ ਮਾਸਟਰ ਸਰਕੂਲਰ` `ਤੇ ਜਾਰੀ ਕੁਝ ਹਦਾਇਤਾਂ ਦੀ ਵੀ ਪਾਲਣਾ ਨਹੀਂ ਕੀਤੀ। ਇਸ ਦੇ ਲਈ ਬੈਂਕ `ਤੇ 1.86 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

Advertisement
Advertisement
Advertisement
Advertisement
Scroll to Top