Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:13 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਯੂ. ਦੀ ਡੀਨ ਦਫ਼ਤਰ ਦੀ ਇਮਾਰਤ ਦੀ ਛੱਤ ਤੇ ਚੜ੍ਹੇ ਪੀ. ਯੂ. ਵਿਚ ਹੀ ਕੰਮ ਕਰਦੇ ਸਹਾਇਕ ਪ੍ਰੋਫੈਸਰ

ਪੀ. ਯੂ. ਦੀ ਡੀਨ ਦਫ਼ਤਰ ਦੀ ਇਮਾਰਤ ਦੀ ਛੱਤ ਤੇ ਚੜ੍ਹੇ ਪੀ. ਯੂ. ਵਿਚ ਹੀ ਕੰਮ ਕਰਦੇ ਸਹਾਇਕ ਪ੍ਰੋਫੈਸਰ

ਪੀ. ਯੂ. ਦੀ ਡੀਨ ਦਫ਼ਤਰ ਦੀ ਇਮਾਰਤ ਦੀ ਛੱਤ ਤੇ ਚੜ੍ਹੇ ਪੀ. ਯੂ. ਵਿਚ ਹੀ ਕੰਮ ਕਰਦੇ ਸਹਾਇਕ ਪ੍ਰੋਫੈਸਰ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਚ ਬਣੀ ਪੰਜਾਬੀ ਯੂਨੀਵਰਸਿਟੀ ਦੇ ਨੇਬਰੂ ਕੈਂਪਸ ਤੇ ਕੰਸਟੀਚਿਊਟ ਕਾਲਜਾਂ `ਚ ਕੰਮ ਕਰਦੇ ਸਹਾਇਕ ਪ੍ਰੋਫੈਸਰ ਡੀਨ ਦਫਤਰ ਇਮਾਰਤ ਦੀ ਛੱਤ `ਤੇ ਚੜ੍ਹ ਗਏ ਹਨ। ਪਿਛਲੇ 22 ਦਿਨਾਂ ਤੋਂ ਡੀਨ ਦਫਤਰ ਅੱਗੇ ਧਰਨਾ ਦੇ ਰਹੇ ਸਹਾਇਕ ਪ੍ਰੋਫੈਸਰਾਂ ਨੇ ਮੰਗ ਕੀਤੀ ਕਿ ਨਵੀਂ ਭਰਤੀ ਲਈ ਇੰਟਰਵਿਊ ਦੀ ਸ਼ਰਤ ਖ਼ਤਮ ਕਰਕੇ ਪਹਿਲਾਂ ਤੋਂ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨੂੰ ਬਰਕਰਾਰ ਰੱਖਿਆ ਜਾਵੇ।ਧਰਨੇ ਦੇ ਇੰਨੇ ਦਿਨਾਂ ਦੌਰਾਨ ਕੋਈ ਮਸਲਾ ਹੱਲ ਨਾ ਹੋਣ `ਤੇ ਮੰਗਲਵਾਰ ਨੂੰ ਸਹਾਇਕ ਪ੍ਰੋਫੈਸਰਾਂ ਵੱਲੋਂ ਡੀਨ ਦਫਤਰ ਦੀ ਇਮਾਰਤ ਦੀ ਛੱਤ `ਤੇ ਚੜ੍ਹ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਉਹ ਆਪਣੇ ਕਦਮ ਵਧਾਉਣ ਤੋਂ ਪਿੱਛੇ ਨਹੀਂ ਹਟਣਗੇ।

Advertisement
Advertisement
Advertisement
Advertisement
Scroll to Top