Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:06 am

+91 90915 01313 , +91 90916 01313

punjabbanni@gmail.com
punjabbani@yahoo.com

19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ
ਪਟਿਆਲਾ, 14 ਅਗਸਤ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮਿਤੀ 19 ਅਗਸਤ, 2024 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ । ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਾਸੀ ਨੂੰ ਰੱਖੜੀ ਵਾਲੇ ਦਿਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਲਈ ਸਵੇਰੇ 11 ਵਜੇ ਤੋਂ ਬਾਅਦ ਪਹੁੰਚ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ ।

Advertisement
Advertisement
Advertisement
Advertisement
Scroll to Top