Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:13 am

+91 90915 01313 , +91 90916 01313

punjabbanni@gmail.com
punjabbani@yahoo.com

ਸਪਨਾ ਚੌਧਰੀ ਦੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਕੀਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ

ਸਪਨਾ ਚੌਧਰੀ ਦੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਕੀਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ

ਸਪਨਾ ਚੌਧਰੀ ਦੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਕੀਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ
ਹਰਿਆਣਾ : ਹਰਿਆਣਵੀ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਦੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਹਾਈ-ਪ੍ਰੋਫਾਈਲ ਧੋਖਾਧੜੀ ਮਾਮਲੇ ਵਿੱਚ ਸਪਨਾ ਚੌਧਰੀ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।ਦੱਸਣਯੋਗ ਹੈ ਕਿ ਹਰਿਆਣਵੀ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਹਮੇਸ਼ਾ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ ਪਰ ਇਸ ਵਾਰ ਸਪਨਾ ਚੌਧਰੀ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ ਤੇ ਗਾਇਕਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਥੇ ਹੀ ਬਸ ਨਹੀਂ ਸਪਨਾ `ਤੇ ਗ੍ਰਿਫਤਾਰੀ ਦੀ ਧਮਕੀ ਮੰਡਰਾ ਰਹੀ ਹੈ।ਗੌਰਤਲਬ ਹੈ ਕਿ ਸਪਨਾ ਚੌਧਰੀ ਨੂੰ ਕੋਰਟ `ਚ ਪੇਸ਼ ਹੋਣਾ ਸੀ ਤੇ ਨਿਰਧਾਰਤ ਤਰੀਕ ਨੂੰ ਸਪਨਾ ਪਹੁੰਚੀ, ਜਿਸ ਤੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਦੀ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਰਸ਼ਮੀ ਗੁਪਤਾ ਨੇ ਮੰਗਲਵਾਰ ਨੂੰ ਸਪਨਾ ਚੌਧਰੀ ਦੇ ਅਦਾਲਤ `ਚ ਪੇਸ਼ ਨਾ ਹੋਣ `ਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ। ਇਸ ਮਾਮਲੇ `ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਅਦਾਲਤ ਨੇ ਕਿਹਾ ਕਿ ਦੋਸ਼ੀ (ਸਪਨਾ ਚੌਧਰੀ) ਨੇ ਪਿਛਲੀ ਸੁਣਵਾਈ `ਤੇ ਹਾਜ਼ਰੀ ਤੋਂ ਛੋਟ ਮੰਗੀ ਸੀ। ਸਪਨਾ ਮੰਗਲਵਾਰ ਨੂੰ ਵੀ ਪੇਸ਼ ਨਹੀਂ ਹੋਈ। ਸਪਨਾ ਨੂੰ ਬੁਲਾਉਣ ਦੇ ਬਾਵਜੂਦ ਉਹ ਅਦਾਲਤ `ਚ ਪੇਸ਼ ਨਹੀਂ ਹੋਈ।

Advertisement
Advertisement
Advertisement
Advertisement
Scroll to Top