ਪੰਜਾਬ ਸਰਕਾਰ ਨੇ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ
ਦੁਆਰਾ: Punjab Bani ਪ੍ਰਕਾਸ਼ਿਤ :Wednesday, 14 August, 2024, 02:18 PM

ਪੰਜਾਬ ਸਰਕਾਰ ਨੇ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ
ਪੰਜਾਬ ਸਰਕਾਰ ਨੇ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਵਿਧਾਨ ਸਭਾ ਸੈਸ਼ਨ 2 ਤੋਂ 4 ਸਤੰਬਰ ਤੱਕ ਚੱਲੇਗਾ।