Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਮੰਗਿਆ ਮਨੀ ਲਾਂਡਰਿੰਗ ਮਾਮਲੇ `ਚ ਵਿਧਾਇਕ ਅੱਬਾਸ ਅੰਸਾਰੀ ਦੀ ਜ਼ਮਾਨਤ ਪਟੀਸ਼ਨ `ਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ

ਸੁਪਰੀਮ ਕੋਰਟ ਨੇ ਮੰਗਿਆ ਮਨੀ ਲਾਂਡਰਿੰਗ ਮਾਮਲੇ `ਚ ਵਿਧਾਇਕ ਅੱਬਾਸ ਅੰਸਾਰੀ ਦੀ ਜ਼ਮਾਨਤ ਪਟੀਸ਼ਨ `ਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ

ਸੁਪਰੀਮ ਕੋਰਟ ਨੇ ਮੰਗਿਆ ਮਨੀ ਲਾਂਡਰਿੰਗ ਮਾਮਲੇ `ਚ ਵਿਧਾਇਕ ਅੱਬਾਸ ਅੰਸਾਰੀ ਦੀ ਜ਼ਮਾਨਤ ਪਟੀਸ਼ਨ `ਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਨੀ ਲਾਂਡਰਿੰਗ ਮਾਮਲੇ `ਚ ਜੇਲ੍ਹ `ਚ ਬੰਦ ਵਿਧਾਇਕ ਅੱਬਾਸ ਅੰਸਾਰੀ ਦੀ ਜ਼ਮਾਨਤ ਪਟੀਸ਼ਨ `ਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ ਹੈ। ਅੱਬਾਸ ਅੰਸਾਰੀ ਗੈਂਗਸਟਰ ਤੋਂ ਸਿਆਸਤਦਾਨ ਬਣੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਦਾ ਪੁੱਤਰ ਹੈ, ਜਿਸ ਦੀ ਕੁਝ ਮਹੀਨੇ ਪਹਿਲਾਂ ਜੇਲ੍ਹ ਵਿੱਚ ਮੌਤ ਹੋ ਗਈ ਸੀ।ਜਸਟਿਸ ਐਮ. ਐਮ. ਸੁੰਦਰੇਸ਼ ਤੇ ਸੰਦੀਪ ਮਹਿਤਾ ਦੀ ਬੈਂਚ ਨੇ ਅੰਸਾਰੀ ਵੱਲੋਂ ਦਾਇਰ ਅਪੀਲ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ `ਚ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ 1 ਮਈ ਨੂੰ ਅੰਸਾਰੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ।

Advertisement
Advertisement
Advertisement
Advertisement
Scroll to Top