Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਅਦਾਕਾਰ ਰਾਜਪਾਲ ਯਾਦਵ ਦੀ ਸ਼ਾਹਜਹਾਂਪੁਰ ’ਚ ਵਿਚਲੀ ਜੱਦੀ ਜਾਇਦਾਦ ਬੈਂਕ ਨੇ ਜ਼ਬਤ ਕੀਤੀ

ਅਦਾਕਾਰ ਰਾਜਪਾਲ ਯਾਦਵ ਦੀ ਸ਼ਾਹਜਹਾਂਪੁਰ ’ਚ ਵਿਚਲੀ ਜੱਦੀ ਜਾਇਦਾਦ ਬੈਂਕ ਨੇ ਜ਼ਬਤ ਕੀਤੀ

ਅਦਾਕਾਰ ਰਾਜਪਾਲ ਯਾਦਵ ਦੀ ਸ਼ਾਹਜਹਾਂਪੁਰ ’ਚ ਵਿਚਲੀ ਜੱਦੀ ਜਾਇਦਾਦ ਬੈਂਕ ਨੇ ਜ਼ਬਤ ਕੀਤੀ
ਸ਼ਾਹਜਹਾਂਪੁਰ, 14 ਅਗਸਤ : ਅਦਾਕਾਰ ਰਾਜਪਾਲ ਯਾਦਵ ਦੀ ਸ਼ਾਹਜਹਾਂਪੁਰ ਸਥਿਤ ਜਾਇਦਾਦ ਨੂੰ ਕਥਿਤ ਤੌਰ ’ਤੇ ਬੈਂਕ ਤੋਂ ਲਏ ਕਰਜ਼ੇ ਦੀ ਅਦਾਇਗੀ ਨਾ ਕਰਨ ‘ਤੇ ਜ਼ਬਤ ਕਰ ਲਿਆ ਗਿਆ ਹੈ। ਸੈਂਟਰਲ ਬੈਂਕ ਆਫ ਇੰਡੀਆ ਦੀ ਸ਼ਾਹਜਹਾਂਪੁਰ ਸ਼ਾਖਾ ਦੇ ਮੈਨੇਜਰ ਮਨੀਸ਼ ਵਰਮਾ ਨੇ ਅੱਜ ਦੱਸਿਆ ਕਿ ਰਾਜਪਾਲ ਨੇ ਸ਼ਾਹਜਹਾਂਪੁਰ ਸਥਿਤ ਆਪਣੀ ਜੱਦੀ ਜਾਇਦਾਦ ਨੂੰ ਗਹਿਣੇ ਰੱਖ ਕੇ ਬੈਂਕ ਦੀ ਮੁੰਬਈ ਸ਼ਾਖਾ ਤੋਂ ਕਈ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਕਰਜ਼ਾ ਨਾ ਮੋੜਨ ਕਾਰਨ ਹਾਲ ਹੀ ਵਿੱਚ ਮੁੰਬਈ ਤੋਂ ਆਏ ਬੈਂਕ ਅਧਿਕਾਰੀਆਂ ਨੇ ਉਸ ਦੀ ਜਾਇਦਾਦ ਸੀਲ ਕਰ ਦਿੱਤੀ। ਅਭਿਨੇਤਾ ਰਾਜਪਾਲ ਯਾਦਵ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਯਾਦਵ ਨੇ 2005 ‘ਚ ਆਪਣੇ ਮਾਤਾ-ਪਿਤਾ ਦੇ ਨਾਂ ‘ਤੇ ਪ੍ਰੋਡਕਸ਼ਨ ਹਾਊਸ ‘ਨਵਰੰਗ ਗੋਦਾਵਰੀ ਐਂਟਰਟੇਨਮੈਂਟ ਲਿਮਟਿਡ’ ਦੀ ਸਥਾਪਨਾ ਕੀਤੀ ਸੀ ਅਤੇ ਸੈਂਟਰਲ ਬੈਂਕ ਆਫ ਇੰਡੀਆ ਦੀ ਬਾਂਦਰਾ ਕੁਰਲਾ ਕੰਪਲੈਕਸ ਬ੍ਰਾਂਚ ਤੋਂ 5 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ ਹੁਣ ਲਗਪਗ 11 ਕਰੋੜ ਰੁਪਏ ਸੀ।

Advertisement
Advertisement
Advertisement
Advertisement
Scroll to Top