Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 6:59 pm

+91 90915 01313 , +91 90916 01313

punjabbanni@gmail.com
punjabbani@yahoo.com

ਇਜ਼ਰਾਇਲ ਦੇ ਹਵਾਈ ਹਮਲੇ ਵਿਚ 100 ਤੋਂ ਜ਼ਿਆਦਾ ਫਾਲਿਸਤੀਨੀਆਂ ਦੀ ਮੌਤ

ਇਜ਼ਰਾਇਲ ਦੇ ਹਵਾਈ ਹਮਲੇ ਵਿਚ 100 ਤੋਂ ਜ਼ਿਆਦਾ ਫਾਲਿਸਤੀਨੀਆਂ ਦੀ ਮੌਤ

ਇਜ਼ਰਾਇਲ ਦੇ ਹਵਾਈ ਹਮਲੇ ਵਿਚ 100 ਤੋਂ ਜ਼ਿਆਦਾ ਫਾਲਿਸਤੀਨੀਆਂ ਦੀ ਮੌਤ
ਨਵੀਂ ਦਿੱਲੀ ,10 ਅਗਸਤ : ਇਜ਼ਰਾਈਲ ਨੇ ਸ਼ਨੀਵਾਰ ਸਵੇਰੇ ਗਾਜ਼ਾ ਦੇ ਇਕ ਸਕੂਲ ‘ਤੇ ਹਵਾਈ ਹਮਲਾ ਕੀਤਾ। ਇਸ ਹਮਲੇ ‘ਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਦਰਜਨਾਂ ਜ਼ਖਮੀ ਹੋ ਗਏ ਹਨ। ਗਾਜ਼ਾ ਸਿਵਲ ਡਿਫੈਂਸ ਏਜੰਸੀ ਦੇ ਬੁਲਾਰੇ ਮਹਿਮੂਦ ਬਾਸਲ ਨੇ ਕਿਹਾ ਕਿ ਤਿੰਨ ਇਜ਼ਰਾਈਲੀ ਰਾਕੇਟਾਂ ਨੇ ਸਕੂਲ ਨੂੰ ਨਿਸ਼ਾਨਾ ਬਣਾਇਆ। ਉਜਾੜੇ ਹੋਏ ਫਲਸਤੀਨੀ ਇਸ ਸਕੂਲ ਵਿੱਚ ਸ਼ਰਨ ਲੈ ਰਹੇ ਸਨ। ਘਟਨਾ ਤੋਂ ਬਾਅਦ ਇਲਾਕੇ ‘ਚ ਰਾਹਤ ਕਾਰਜ ਜਾਰੀ ਹਨ। ਇਮਾਰਤ ਵਿੱਚ ਲੱਗੀ ਅੱਗ ਨੂੰ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਜ਼ਰਾਇਲੀ ਫੌਜ (ਆਈ.ਡੀ.ਐੱਫ.) ਨੇ ਕਿਹਾ ਕਿ ਅਸੀਂ ਗਾਜ਼ਾ ਸ਼ਹਿਰ ਦੇ ਅਲ-ਸਾਹਬਾ ਖੇਤਰ ‘ਚ ਸਥਿਤ ਅਲ-ਤਬਾਯਿਨ ਸਕੂਲ ਨੂੰ ਨਿਸ਼ਾਨਾ ਬਣਾਇਆ, ਕਿਉਂਕਿ ਇਸ ਸਕੂਲ ‘ਚ ਹਮਾਸ ਅੱਤਵਾਦੀਆਂ ਦਾ ਕਮਾਂਡ ਸੈਂਟਰ ਚੱਲ ਰਿਹਾ ਸੀ। ਇਜ਼ਰਾਈਲੀ ਫੌਜ ਨੇ ਦਾਅਵਾ ਕੀਤਾ ਕਿ ਇਹ ਹਮਲਾ ਸਟੀਕਤਾ ਨਾਲ ਕੀਤਾ ਗਿਆ ਸੀ, ਜਿਸ ਨਾਲ ਆਮ ਨਾਗਰਿਕਾਂ ਦਾ ਘੱਟ ਤੋਂ ਘੱਟ ਨੁਕਸਾਨ ਹੋਇਆ ਸੀ। ਫਲਿਸਤੀਨੀ ਸਰਕਾਰ ਨੇ ਇਸ ਨੂੰ ‘ਭਿਆਨਕ ਕਤਲੇਆਮ’ ਦੱਸਿਆ ਹੈ। ਇਜ਼ਰਾਈਲੀ ਆਰਮੀ (ਆਈਡੀਐਫ) ਨੇ ਕਿਹਾ ਹੈ ਕਿ ਹਮਾਸ ਇਸ ਸਕੂਲ ਵਿੱਚ ਇੱਕ ਬੇਸ ਚਲਾ ਰਿਹਾ ਸੀ, ਇਸ ਲਈ ਅਸੀਂ ਇਸਨੂੰ ਉਡਾ ਦਿੱਤਾ।

Advertisement
Advertisement
Advertisement
Advertisement
Scroll to Top