Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:00 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਇਕੱਠੇ ਹੋਏ 1000 ਤੋਂ ਵੱਧ ਨਾਗਰਿਕਾਂ ਦੀ ਬੀ. ਐਸ. ਐਫ. ਨੇ ਸ਼ੇਅਰ ਕੀਤੀ ਤਸਵੀਰ

ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਇਕੱਠੇ ਹੋਏ 1000 ਤੋਂ ਵੱਧ ਨਾਗਰਿਕਾਂ ਦੀ ਬੀ. ਐਸ. ਐਫ. ਨੇ ਸ਼ੇਅਰ ਕੀਤੀ ਤਸਵੀਰ

ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਇਕੱਠੇ ਹੋਏ 1000 ਤੋਂ ਵੱਧ ਨਾਗਰਿਕਾਂ ਦੀ ਬੀ. ਐਸ. ਐਫ. ਨੇ ਸ਼ੇਅਰ ਕੀਤੀ ਤਸਵੀਰ
ਨਵੀਂ ਦਿੱਲੀ, 10 ਅਗਸਤ : ਬੰਗਲਾਦੇਸ਼ ਵਿੱਚ ਹਿੰਸਾ ਤੋਂ ਬਾਅਦ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਦੰਗਾਕਾਰੀ ਹਿੰਦੂ ਪਰਿਵਾਰਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਇਸ ਲਈ ਬੰਗਲਾਦੇਸ਼ ਦੀ ਸਰਹੱਦ ‘ਤੇ ਤਾਰ ਤੋਂ ਲਗਭਗ 400 ਮੀਟਰ ਦੂਰ ਗੈਬੰਦਾ ਜ਼ਿਲੇ ਦੇ ਗੇਂਦੁਗੁਰੀ ਅਤੇ ਦਾਖਵਾ ਪਿੰਡਾਂ ‘ਚ 1000 ਤੋਂ ਵੱਧ ਹਿੰਦੂ ਇਕੱਠੇ ਹੋਏ ਹਨ। ਸਰਹੱਦ ‘ਤੇ ਵੱਡੀ ਗਿਣਤੀ ‘ਚ ਬੰਗਲਾਦੇਸ਼ੀਆਂ ਨੂੰ ਇਕੱਠੇ ਹੁੰਦੇ ਦੇਖ ਬੀਐੱਸਐੱਫ ਦੇ ਜਵਾਨਾਂ ਨੇ ਵੀ ਆਪਣੀ ਪੁਜ਼ੀਸ਼ਨ ਸੰਭਾਲ ਲਈ ਹੈ। ਕੂਚ ਬਿਹਾਰ ‘ਚ ਕੰਟਾਲਾ ਤਾਰ ਨੇੜੇ ਸ਼ੀਤਲਕੁਚੀ ਦੇ ਪਠਾਨਤੁਲੀ ਪਿੰਡ ‘ਚ ਵੱਡੀ ਗਿਣਤੀ ‘ਚ ਬੀਐੱਸਐੱਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਬੀਐਸਐਫ ਨੇ ਉਨ੍ਹਾਂ ਨੂੰ ਜਲਪਾਈਗੁੜੀ ਸਰਹੱਦ ‘ਤੇ ਰੋਕ ਲਿਆ ਹੈ। ਇਸ ਸਮੇਂ ਬੰਗਲਾਦੇਸ਼ ਵਿੱਚ ਅਸ਼ਾਂਤੀ ਦਾ ਮਾਹੌਲ ਹੈ। ਉਥੇ ਵਿਰੋਧੀ ਹਿੰਦੂਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਅਜਿਹੇ ‘ਚ ਭਾਰਤ-ਬੰਗਲਾਦੇਸ਼ ਸਰਹੱਦ ਦੇ ਕੂਚ ਬਿਹਾਰ ਜ਼ਿਲੇ ‘ਚ ਕੰਡਿਆਲੀ ਤਾਰ ਦੇ ਦੂਜੇ ਪਾਸੇ ਬੰਗਲਾਦੇਸ਼ ‘ਚ ਰਹਿਣ ਵਾਲੇ ਹਿੰਦੂ ਵੱਡੀ ਗਿਣਤੀ ‘ਚ ਇਕੱਠੇ ਹੋ ਗਏ ਹਨ। ਸਥਿਤੀ ਨੂੰ ਦੇਖਦੇ ਹੋਏ ਇਸ ਖੇਤਰ ਵਿੱਚ ਬੀਐਸਐਫ ਦੀ 157 ਬਟਾਲੀਅਨ ਤਾਇਨਾਤ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top