Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:13 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀ ਨੇ ਮਿਲ ਕੇ ਜਰਮਨੀ ਵਿੱਚ 487 ਕਿਲੋਗ੍ਰਾਮ ਕੋਕੀਨ ਤਸਕਰੀ ਮਾਮਲੇ (2020) ਦੇ ਕਿੰਗ ਪਿੰਨ ਸਿਮਰਨਜੋਤ ਸੰਧੂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀ ਨੇ ਮਿਲ ਕੇ ਜਰਮਨੀ ਵਿੱਚ 487 ਕਿਲੋਗ੍ਰਾਮ ਕੋਕੀਨ ਤਸਕਰੀ ਮਾਮਲੇ (2020) ਦੇ ਕਿੰਗ ਪਿੰਨ ਸਿਮਰਨਜੋਤ ਸੰਧੂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀ ਨੇ ਮਿਲ ਕੇ ਜਰਮਨੀ ਵਿੱਚ 487 ਕਿਲੋਗ੍ਰਾਮ ਕੋਕੀਨ ਤਸਕਰੀ ਮਾਮਲੇ (2020) ਦੇ ਕਿੰਗ ਪਿੰਨ ਸਿਮਰਨਜੋਤ ਸੰਧੂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ : ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀਆਂ ਨੂੰ ਸਾਂਝੇ ਆਪਰੇਸ਼ਨ ਵੱਡੀ ਸਫਲਤਾ ਹੱਥ ਲੱਗੀ ਹੈ। ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀ ਨੇ ਮਿਲ ਕੇ ਜਰਮਨੀ ਵਿੱਚ 487 ਕਿਲੋਗ੍ਰਾਮ ਕੋਕੀਨ ਤਸਕਰੀ ਮਾਮਲੇ (2020) ਦੇ ਕਿੰਗ ਪਿੰਨ ਸਿਮਰਨਜੋਤ ਸੰਧੂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਨੇ ਆਪਣੀ ਐਕਸ ਉਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ।ਦੱਸਣਯੋਗ ਹੈ ਕਿ ਸਿਮਰਨਜੋਤ ਸੰਧੂ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਸਰਗਨਾ ਹੈ ਅਤੇ ਜਰਮਨੀ ਵਿੱਚ ਡਰੱਗ ਅਪਰਾਧਾਂ ਲਈ ਲੋੜੀਂਦਾ ਹੈ। ਸੰਧੂ ਦੀ ਅੰਤਰਰਾਸ਼ਟਰੀ ਸਬੰਧਾਂ ਨਾਲ ਭਾਰਤ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਵੱਡੀ ਭੂਮਿਕਾ ਹੈ ।

Advertisement
Advertisement
Advertisement
Advertisement
Scroll to Top