Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:13 pm

+91 90915 01313 , +91 90916 01313

punjabbanni@gmail.com
punjabbani@yahoo.com

ਕੜਾਕੇ ਵਿਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

ਕੜਾਕੇ ਵਿਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

ਕੜਾਹੇ ਵਿਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਚ ਕੜਾਹੇ `ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ ਹੋ ਚੁੱਕੀ ਹੈ। 1-2 ਅਗਸਤ ਦੀ ਰਾਤ ਨੂੰ ਸੇਵਾ ਕਰਦੇ ਸਮੇਂ ਸੇਵਾਦਾਰ ਦਾ ਪੈਰ ਤਿਲਕਣ ਕਾਰਨ ਉਹ ਉਬਲਦੇ ਆਲੂਆਂ ਦੀ ਕੜਾਹੀ ਵਿੱਚ ਡਿੱਗ ਪਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ੍ਰੀ ਗੁਰੂ ਰਾਮਦਾਸ ਹਸਪਤਾਲ `ਚ ਦਾਖਲ ਕਰਵਾਇਆ ਗਿਆ। ਜਿੱਥੇ 8 ਦਿਨ ਚੱਲੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਸੇਵਾਦਾਰ ਬਲਬੀਰ ਸਿੰਘ ਵਾਸੀ ਧਾਲੀਵਾਲ, ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਉਹ ਪਿਛਲੇ ਦਸ ਸਾਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਿਹਾ ਸੀ।

Advertisement
Advertisement
Advertisement
Advertisement
Scroll to Top