Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:54 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਦੇ ਦਿੱਤੇ 18 ਅਗਸਤ ਦੇ ਅਲਟੀਮੇਟਮ ਦੀ ਤਾਰੀਕ ਵਿਚ ਰਹਿ ਗਏ ਹਨ ਬਸ 6 ਦਿਨ

ਕਿਸਾਨਾਂ ਦੇ ਦਿੱਤੇ 18 ਅਗਸਤ ਦੇ ਅਲਟੀਮੇਟਮ ਦੀ ਤਾਰੀਕ ਵਿਚ ਰਹਿ ਗਏ ਹਨ ਬਸ 6 ਦਿਨ

ਕਿਸਾਨਾਂ ਦੇ ਦਿੱਤੇ 18 ਅਗਸਤ ਦੇ ਅਲਟੀਮੇਟਮ ਦੀ ਤਾਰੀਕ ਵਿਚ ਰਹਿ ਗਏ ਹਨ ਬਸ 6 ਦਿਨ
ਕੀ ਇਕ ਵਾਰ ਫਿਰ ਟੋਲ ਪਲਾਜਾ ਕੰਪਨੀ ਤੇ ਕਿਸਾਨਾਂ ਵਿਚਾਲੇ ਵਧ ਸਕਦਾ ਹੈ ਟਕਰਾਅ
ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਲਾਡੋਵਾਲ ਵਿਖੇ ਬਣੇ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਦੇ ਟੋਲ ਵਿਚ ਕੀਤੇ ਗਏ ਵਾਧੇ ਦੇ ਵਿਰੋਧ ਦੇ ਚਲਦਿਆਂ ਜੋ ਕਿਸਾਨਾਂ ਵਲੋਂ ਟੋਲ ਪਲਾਜ਼ਾ ਕੰਪਨੀ ਨੂੰ ਇਸ ਟੋਲ ਤੇ ਵਧਾਏ ਗਏ ਰੇਟਾਂ ਨੂੰ ਘੱਟ ਕਰਨ ਅਤੇ ਤੇ ਸਰਕਾਰ ਨੂੰ ਜੇਕਰ ਹੋ ਸਕੇ ਤਾਂ ਟੋਲ ਨੂੰ ਹੀ ਖਤਮ ਕਰਨ ਲਈ ਦਿੱਤੇ ਗਏ 18 ਅਗਸਤ ਦੇ ਅਲਟੀਮੇਟਮ ਦੇ ਚਲਦਿਆਂ ਕਿਸਾਨਾਂ ਤੇ ਟੋਲ ਪਲਾਜ਼ਾ ਕੰਪਨੀ ਵਾਲੇ ਫਿਰ ਇਕ ਵਾਰ ਟੋਲ ਪਲਾਜ਼ਾ ਵਾਹਨ ਚਾਲਕਾ ਲਈ ਫ਼ਰੀ ਤੇ ਕੰਪਨੀ ਤੇ ਸਰਕਾਰ ਮੁਤਾਬਕ ਬੰਦ ਕਰਵਾਊਣ ਲਈ ਮਿਥੇ ਸਮੇਂ ਦੇ ਅੰਦਰ ਕੀ ਟਕਰਾਅ ਵਧ ਸਕਦਾ ਹੈ ਇਹ ਤਾਂ ਹੁਣ ਸਮਾਂ ਹੀ ਦੱਸੇਗਾ। ਕਿਉਂਕਿ ਕਿਸਾਨਾਂ ਵਲੋਂ ਬੇਸ਼ਕ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਉਕਤ ਟੋਲ ਪਲਾਜ਼ਾ ਤੋਂ ਧਰਨਾ ਚੁੱਕ ਦਿੱਤਾ ਗਿਆ ਸੀ ਪਰ 18 ਅਗਸਤ ਤੱਕ ਉਨ੍ਹਾਂ ਦੀਆਂ ਮੰਗਾਂ ਮੰਨਣ ਦੇ ਚਲਦਿਆਂ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਫਿਰ ਇਕ ਵਾਰ ਲਾਡੋਵਾਲ ਟੋਲ ਪਲਾਜ਼ੇ ਨੂੰ ਬੰਦ ਕੀਤਾ ਜਾ ਸਕਦਾ ਹੈ ਦਾ ਸਮਾਂ ਨੇੜੇ ਆਉਣ ਵਿਚ ਸਿਰਫ਼ 6 ਦਿਨਾਂ ਦਾ ਸਮਾਂ ਹੀ ਰਹਿ ਗਿਆ ਹੈ।

Advertisement
Advertisement
Advertisement
Advertisement
Scroll to Top