Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:55 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਰਬਨ ਐਸਟੇਟ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਲੜਕੀਆ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਕੇ ਭਜਾ ਲਿਜਾਉਣ ਤੇ ਕੇਸ ਦਰਜ

ਥਾਣਾ ਅਰਬਨ ਐਸਟੇਟ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਲੜਕੀਆ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਕੇ ਭਜਾ ਲਿਜਾਉਣ ਤੇ ਕੇਸ ਦਰਜ

ਥਾਣਾ ਅਰਬਨ ਐਸਟੇਟ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਲੜਕੀਆ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਕੇ ਭਜਾ ਲਿਜਾਉਣ ਤੇ ਕੇਸ ਦਰਜ
ਪਟਿਆਲਾ, 12 ਅਗਸਤ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 137 (2), 139 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 4 ਅਗਸਤ ਨੂੰ ਉਸ ਦੀਆਂ ਲੜਕੀਆਂ ਜੋ ਚੰਡੀਗੜ੍ਹ ਜਾਣ ਲਈ ਆਪਣੀ ਮਾਤਾ ਨਾਲ ਨਵੇਂ ਬੱਸ ਸਟੈਂਡ ਪਟਿਆਲਾ ਕੋਲ ਗਈਆਂ ਸਨ ਉਥੇ ਹੀ ਉਸਦੀ ਭਾਣਜੀ ਵੀ ਆ ਗਈ ਸੀ ਨੇਵੀ ਉਸਦੀਆਂ ਲੜਕੀਆਂ ਨਾਲ ਚੰਡੀਗੜ੍ਹ ਜਾਣਾ ਸੀ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਨੇ ਆਪਣੀ ਮਾਤਾ ਨੂੰ ਕਿਹਾ ਕਿ ਉਨ੍ਹਾਂ ਦੀ ਮੈਡਮ ਜਸ਼ਨਪ੍ਰਤ ਕੌਰ ਆ ਗਈ ਹੈ ਅਤੇ ਉਹ ਘਰ ਲੀ ਜਾਵੇ ਤੇ ਉਸਦੀ ਪਤਨੀ ਘਰ ਆ ਗਈ ਪਰ ਸ਼ਾਮ ਤੱਕ ਉਸ ਦੀਆਂ ਲੜਕੀਆਂ ਅਤੇ ਭਾਣਜੀ ਵਾਪਸ ਨਹੀਂ ਆਈਆਂ। ਸਿ਼ਕਾਇਤਕਰਤਾ ਨੇ ਦੱਸਿਆ ਕਿ 6 ਅਗਸਤ ਨੂੰ ਉਸਦੀ ਭਾਣਜੀ ਤਾਂ ਵਾਪਸ ਆ ਗਈ ਪਰ ਲੜਕੀਆਂ ਵਾਪਸ ਨਹੀਂ ਆਈਆਂ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਅਣਪਛਾਤੇ ਵਿਅਕਤੀਆ ਵਲੋਂ ਉਨ੍ਹਾਂ ਦੀਆਂ ਲੜਕੀਆ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਇਆ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top