Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:22 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਸਰਕਾਰਾਂ ਨੇ ਸੁਤੰਤਰ ਕਮੇਟੀ ਬਣਾਉਣ ਲਈ ਉਘੇ ਵਿਅਕਤੀਆਂ ਦੇ ਨਾਮ ਅਦਾਲਤ ਵਿਚ ਦਿੱਤੇ

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਸਰਕਾਰਾਂ ਨੇ ਸੁਤੰਤਰ ਕਮੇਟੀ ਬਣਾਉਣ ਲਈ ਉਘੇ ਵਿਅਕਤੀਆਂ ਦੇ ਨਾਮ ਅਦਾਲਤ ਵਿਚ ਦਿੱਤੇ

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਸਰਕਾਰਾਂ ਨੇ ਸੁਤੰਤਰ ਕਮੇਟੀ ਬਣਾਉਣ ਲਈ ਉਘੇ ਵਿਅਕਤੀਆਂ ਦੇ ਨਾਮ ਅਦਾਲਤ ਵਿਚ ਦਿੱਤੇ
ਨਵੀਂ ਦਿੱਲੀ : ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵੱਲੋਂ ਸੁਤੰਤਰ ਕਮੇਟੀ ਬਣਾਉਣ ਲਈ ਉੱਘੇ ਵਿਅਕਤੀਆਂ ਦੇ ਨਾਂ ਅਦਾਲਤ ਵਿੱਚ ਦਿੱਤੇ ਗਏ ਹਨ। ਜੋ ਕਿ ਸਰਹੱਦਾਂ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਸਰਕਾਰ ਵਿਚਕਾਰ ਪੁਲ ਦਾ ਕੰਮ ਕਰਨਗੇ। ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ। ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ `ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

Advertisement
Advertisement
Advertisement
Advertisement
Scroll to Top