Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:29 am

+91 90915 01313 , +91 90916 01313

punjabbanni@gmail.com
punjabbani@yahoo.com

ਡਾਕਟਰਾਂ `ਤੇ ਹਮਲਾ ਜਾਂ ਹਿੰਸਾ ਹੋਣ ਤੇ ਸੰਸਥਾਵਾਂ ਨੂੰ 6 ਘੰਟਿਆਂ ਅੰਦਰ ਐਫ. ਆਈ. ਆਰ. ਦਰਜ ਕਰਨੀ ਹੋਵੇਗੀ

ਡਾਕਟਰਾਂ `ਤੇ ਹਮਲਾ ਜਾਂ ਹਿੰਸਾ ਹੋਣ ਤੇ ਸੰਸਥਾਵਾਂ ਨੂੰ 6 ਘੰਟਿਆਂ ਅੰਦਰ ਐਫ. ਆਈ. ਆਰ. ਦਰਜ ਕਰਨੀ ਹੋਵੇਗੀ

ਡਾਕਟਰਾਂ `ਤੇ ਹਮਲਾ ਜਾਂ ਹਿੰਸਾ ਹੋਣ ਤੇ ਸੰਸਥਾਵਾਂ ਨੂੰ 6 ਘੰਟਿਆਂ ਅੰਦਰ ਐਫ. ਆਈ. ਆਰ. ਦਰਜ ਕਰਨੀ ਹੋਵੇਗੀ
ਨਵੀਂ ਦਿੱਲੀ : ਭਾਰਤ ਦੇਸ਼ ਦੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਹੋਈ ਤੋੜ ਭੰਨ ਦੇ ਚਲਦਿਆਂ ਡਾਕਟਰਾਂ ਨਾਲ ਹੁੰਦੀ ਹਿੰਸਾ ਦੇ ਚਲਦਿਆਂ ਸਿਹਤ ਮੰਤਰਾਲੇ ਨੇ ਕਿਹਾ ਕਿ ਜੇ ਡਾਕਟਰਾਂ `ਤੇ ਹਮਲਾ ਜਾਂ ਹਿੰਸਾ ਹੁੰਦੀ ਹੈ, ਤਾਂ ਸੰਸਥਾਵਾਂ ਨੂੰ 6 ਘੰਟਿਆਂ ਦੇ ਅੰਦਰ ਸਬੰਧਤ ਮਾਮਲੇ ਦੇ ਖਿ਼ਲਾਫ਼ ਐਫ. ਆਈ. ਆਰ. ਦਰਜ ਕਰਨੀ ਹੋਵੇਗੀ। ਸਿਹਤ ਮੰਤਰਾਲੇ ਮੁਤਾਬਕ ਜੇਕਰ ਡਾਕਟਰਾਂ `ਤੇ ਹਮਲਾ ਹੁੰਦਾ ਹੈ ਤਾਂ 6 ਘੰਟਿਆਂ ਦੇ ਅੰਦਰ ਐਫਆਈਆਰ ਦਰਜ ਕੀਤੀ ਜਾਵੇਗੀ। ਸਿਹਤ ਮੰਤਰਾਲੇ ਨੇ ਸਾਰੀਆਂ ਸਿਹਤ ਸੰਸਥਾਵਾਂ ਨੂੰ ਇੱਕ ਮੀਮੋ ਭੇਜਿਆ ਹੈ।ਬੁੱਧਵਾਰ ਰਾਤ ਨੂੰ ਇੱਕ ਭੀੜ ਨੇ ਆਰਜੀ ਕਰ ਹਸਪਤਾਲ ਦੇ ਨੇੜੇ ਪੁਲਸ ਬੈਰੀਕੇਡ ਤੋੜ ਦਿੱਤਾ ਅਤੇ ਕੰਪਲੈਕਸ ਵਿੱਚ ਦਾਖ਼ਲ ਹੋ ਗਿਆ। ਕੁਝ ਲੋਕਾਂ ਦੀਆਂ ਕੁਰਸੀਆਂ ਅਤੇ ਬੋਰਡ ਟੁੱਟੇ ਹੋਏ ਸਨ। ਇਹ ਘਟਨਾ ਉਦੋਂ ਵਾਪਰੀ ਜਦੋਂ ਜੂਨੀਅਰ ਡਾਕਟਰ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ `ਚ ਔਰਤਾਂ ਕੋਲਕਾਤਾ ਦੀਆਂ ਸੜਕਾਂ `ਤੇ ਪ੍ਰਦਰਸ਼ਨ ਕਰ ਰਹੀਆਂ ਸਨ।

Advertisement
Advertisement
Advertisement
Advertisement
Scroll to Top