Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:08 am

+91 90915 01313 , +91 90916 01313

punjabbanni@gmail.com
punjabbani@yahoo.com

ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ: ਰਿਸ਼ਭ ਸ਼ੈੱਟੀ ਨੂੰ ਸਰਵੋਤਮ ਅਦਾਕਾਰ ਦਾ ਪੁਰਸਕਾਰ

ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ: ਰਿਸ਼ਭ ਸ਼ੈੱਟੀ ਨੂੰ ਸਰਵੋਤਮ ਅਦਾਕਾਰ ਦਾ ਪੁਰਸਕਾਰ

ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ: ਰਿਸ਼ਭ ਸ਼ੈੱਟੀ ਨੂੰ ਸਰਵੋਤਮ ਅਦਾਕਾਰ ਦਾ ਪੁਰਸਕਾਰ
ਨਵੀਂ ਦਿੱਲੀ, 16 ਅਗਸਤ : ਸਰਕਾਰ ਨੇ ਅੱਜ 70ਵੇਂ ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ। ਨਿਤਿਆ ਮੈਨਨ ਨੂੰ ਤਿਰੂਚਿੱਤਰੰਬਲਮ ਤੇ ਮਾਨਸੀ ਪਾਰੇਖ ਨੂੰ ਕੱਛ ਐਕਸਪ੍ਰੈਸ ਲਈ ਸਾਂਝੇ ਤੌਰ ’ਤੇ ਸਰਵੋਤਮ ਅਭਿਨੇਤਰੀਆਂ ਚੁਣਿਆ ਗਿਆ ਹੈ। ਮਲਿਆਲਮ ਫਿਲਮ ਅੱਟਮ: ਦਿ ਪਲੇਅ’ ਸਰਵੋਤਮ ਫੀਚਰ ਫਿਲਮ ਐਲਾਨਿਆ ਗਿਆ ਹੈ। ਕੰਨੜ ਫਿਲਮ ਕੰਤਾਰਾ ਲਈ ਰਿਸ਼ਭ ਸ਼ੈੱਟੀ ਨੂੰ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦ ਕਿ ਸੂਰਜ ਆਰ. ਬੜਜਾਤਿਆ ਨੂੰ ਉੱਚਾਈ ਲਈ ਮਿਲਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਨੀਨਾ ਗੁਪਤਾ ਨੂੰ ਫਿਲਮ ਉੱਚਾਈ ਲਈ ਸਰਵੋਤਮ ਸਹਾਇਕ ਅਦਾਕਾਰਾ ਅਤੇ ਪਵਨ ਮਲਹੋਤਰਾ ਨੂੰ ਹਰਿਆਣੀ ਫਿਲਮ ਫੌਜਾ ਲਈ ਸਰਵੋਤਮ ਸਹਾਇਕ ਅਦਾਕਾਰ ਦਾ ਪੁਰਸਕਾਰ ਮਿਲਿਆ। ਸ਼ਰਮੀਲਾ ਟੈਗੋਰ ਅਤੇ ਮਨੋਜ ਬਾਜਪਾਈ ਦੀ ਫਿਲਮ ਗੁਲਮੋਹਰ ਨੇ ਹਿੰਦੀ ਫਿਲਮ ਲਈ ਐਵਾਰਡ ਜਿੱਤਿਆ ।

Advertisement
Advertisement
Advertisement
Advertisement
Scroll to Top