Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:48 am

+91 90915 01313 , +91 90916 01313

punjabbanni@gmail.com
punjabbani@yahoo.com

ਐਮ. ਪੋਕਸ ਦੇ ਅਫਰੀਕਾ ਵਿੱਚ ਕੇਸਾਂ ਦੇ ਫੈਲਣ ਨਾਲ ਵਿਸ਼ਵ ਸਿਹਤ ਸੰਗਠਨ ਦੀ ਚਿੰਤਾਵਾਂ ਵਧੀਆਂ

ਐਮ. ਪੋਕਸ ਦੇ ਅਫਰੀਕਾ ਵਿੱਚ ਕੇਸਾਂ ਦੇ ਫੈਲਣ ਨਾਲ ਵਿਸ਼ਵ ਸਿਹਤ ਸੰਗਠਨ ਦੀ ਚਿੰਤਾਵਾਂ ਵਧੀਆਂ

ਐਮ. ਪੋਕਸ ਦੇ ਅਫਰੀਕਾ ਵਿੱਚ ਕੇਸਾਂ ਦੇ ਫੈਲਣ ਨਾਲ ਵਿਸ਼ਵ ਸਿਹਤ ਸੰਗਠਨ ਦੀ ਚਿੰਤਾਵਾਂ ਵਧੀਆਂ
ਨਵੀਂ ਦਿੱਲੀ : ਵਿਦੇਸ਼ੀ ਧਰਤੀ ਅਫਰੀਕਾ ਵਿੱਚ ਐਮ. ਪੋਕਸ ਦੇ ਕੇਸਾਂ ਦੇ ਫੈਲਣ ਨਾਲ ਵਿਸ਼ਵ ਸਿਹਤ ਸੰਗਠਨ ਦੀਆਂ ਚਿੰਤਾਵਾਂ ਵਿਚ ਵਾਧਾ ਹੋ ਗਿਆ ਹੈ। ਅਜਿਹਾ ਹੋਣ ਦੇ ਚਲਦਿਆਂ ਇਸ ਬਿਮਾਰੀ ਨੂੰ ਗਲੋਬਲ ਪਬਲਿਕ ਹੈਲਥ ਐਮਰਜੈਂਸੀ ਐਲਾਨ ਦਿੱਤਾ ਗਿਆ ਹੈ। ਵਿਸ਼ਵ ਸਿਹਤ ਸੰਗਠਨ ਅਨੁਸਾਰ ਇਸ ਸਾਲ ਐਮ. ਪੋਕਸ ਦੇ 14 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 524 ਲੋਕਾਂ ਦੀ ਮੌਤ ਹੋ ਗਈ ਹੈ। ਇਹ ਮਾਮਲੇ 2023 ਦੇ ਮੁਕਾਬਲੇ ਬਹੁਤ ਜਿ਼ਆਦਾ ਹਨ । ਵਿਸ਼ਵ ਸਿਹਤ ਸੰਗਠਨ ਅਨੁਸਾਰ, ਐਮਪੀਓਐਕਸ ਦੇ ਸਭ ਤੋਂ ਵੱਧ ਕੇਸ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ (ਡੀਆਰਸੀ) ਅਤੇ ਗੁਆਂਢੀ ਬੁਰੂੰਡੀ, ਕੀਨੀਆ, ਰਵਾਂਡਾ ਅਤੇ ਯੂਗਾਂਡਾ ਵਿੱਚ ਦਰਜ ਕੀਤੇ ਗਏ ਹਨ। ਨੇ ਅਫਰੀਕਾ ਵਿੱਚ ਇਸ ਦੇ ਹੋਰ ਫੈਲਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ।

Advertisement
Advertisement
Advertisement
Advertisement
Scroll to Top