Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਅਗਨੀ ਮਿਜ਼ਾਈਲ ਦੇ ਪਿਤਾਮਾ ਤੇ ਅਗਨੀਮਨ ਵਜੋਂ ਪ੍ਰਸਿੱਧ ਆਰ ਐਨ ਅਗਰਵਾਲ ਦਾ ਹੋਇਆ ਦੇਹਾਂਤ

ਅਗਨੀ ਮਿਜ਼ਾਈਲ ਦੇ ਪਿਤਾਮਾ ਤੇ ਅਗਨੀਮਨ ਵਜੋਂ ਪ੍ਰਸਿੱਧ ਆਰ ਐਨ ਅਗਰਵਾਲ ਦਾ ਹੋਇਆ ਦੇਹਾਂਤ

ਅਗਨੀ ਮਿਜ਼ਾਈਲ ਦੇ ਪਿਤਾਮਾ ਤੇ ਅਗਨੀਮਨ ਵਜੋਂ ਪ੍ਰਸਿੱਧ ਆਰ ਐਨ ਅਗਰਵਾਲ ਦਾ ਹੋਇਆ ਦੇਹਾਂਤ
ਚੰਡੀਗੜ੍ਹ : ਭਾਰਤ ਦੇਸ਼ ਦੇ ਮਸ਼ਹੂਰ ਏਰੋਸਪੇਸ ਵਿਗਿਆਨੀ ਅਤੇ ਅਗਨੀ ਮਿਜ਼ਾਈਲ ਦੇ ਪਿਤਾਮਾ ਡਾਕਟਰ ਰਾਮ ਨਰਾਇਣ ਅਗਰਵਾਲ ਦਾ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 83 ਸਾਲ ਦੀ ਉਮਰ ‘ਚ ਹੈਦਰਾਬਾਦ ਸਥਿਤ ਆਪਣੇ ਘਰ ‘ਚ ਆਖਰੀ ਸਾਹ ਲਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਆਰ ਐਨ ਅਗਰਵਾਲ ਨੇ ਭਾਰਤ ਵਿੱਚ ਲੰਬੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਹ ਅਗਨੀ ਮਿਜ਼ਾਈਲਾਂ ਦੇ ਪਹਿਲੇ ਪ੍ਰੋਜੈਕਟ ਡਾਇਰੈਕਟਰ ਸਨ, ਉਹਨਾਂ ਨੂੰ ਅਗਨੀ ਮੈਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੂੰ 1990 ਵਿੱਚ ਪਦਮ ਸ਼੍ਰੀ ਅਤੇ 2000 ਵਿੱਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।ਡਾ: ਅਗਰਵਾਲ ਰੱਖਿਆ ਖੋਜ ਅਤੇ ਵਿਕਾਸ ਸੰਗਠਨ ਦੇ ਵਿਗਿਆਨੀ ਸਨ। ਉਹਨਾਂ ਨੇ 1983 ਤੋਂ 2005 ਤੱਕ ਪ੍ਰੋਜੈਕਟ ਡਾਇਰੈਕਟਰ ਵਜੋਂ ਅਗਨੀ ਮਿਸ਼ਨ ਪ੍ਰੋਜੈਕਟਾਂ ਦੀ ਅਗਵਾਈ ਕੀਤੀ। ਉਹ 2005 ਵਿੱਚ ਐਡਵਾਂਸਡ ਸਿਸਟਮ ਲੈਬਾਰਟਰੀ, ਹੈਦਰਾਬਾਦ ਦੇ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ।

Advertisement
Advertisement
Advertisement
Advertisement
Scroll to Top