Breaking News ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ 'ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਆਦੇਸ਼ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

ਪੰਜਾਬ ਸਰਕਾਰ ਕੀਤੇ ਚਾਰ ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ

ਦੁਆਰਾ: Punjab Bani ਪ੍ਰਕਾਸ਼ਿਤ :Friday, 16 August, 2024, 12:59 PM

ਪੰਜਾਬ ਸਰਕਾਰ ਕੀਤੇ ਚਾਰ ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 4 ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ ਆਈ. ਏ. ਐੱਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ. ਏ. ਐੱਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐੱਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਸਰ ਸਾਹਿਬ ਲਗਾਇਆ ਗਿਆ ਹੈ।



Scroll to Top