Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:44 am

+91 90915 01313 , +91 90916 01313

punjabbanni@gmail.com
punjabbani@yahoo.com

ਧਾਗਾ ਫੈਕਟਰੀ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਭਿਆਨਕ ਅੱਗ

ਧਾਗਾ ਫੈਕਟਰੀ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਭਿਆਨਕ ਅੱਗ

ਧਾਗਾ ਫੈਕਟਰੀ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਭਿਆਨਕ ਅੱਗ
ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਉਦਯੋਗਿਕ ਨਗਰ ਦੀ ਸਮਰਾਲਾ ਚੌਕ ਨੇੜੇ ਧਾਗਾ ਫੈਕਟਰੀ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਗਿਆ। ਧਾਗਾ ਫੈਕਟਰੀ ਅੰਦਰ ਉੱਠ ਰਹੀਆਂ ਅੱਗ ਦੀਆਂ ਭਿਆਨਕ ਲਪਟਾਂ ਨੂੰ ਵੇਖ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਲਾਕਾ ਵਾਸੀਆਂ ਨੇ ਮਾਮਲੇ ਦੀ ਜਾਣਕਾਰੀ ਫੈਕਟਰੀ ਮਾਲਕ ਨੂੰ ਦੱਤੀ । ਇਸ ਦੌਰਾਨ ਮੌਕੇ `ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਫੈਕਟਰੀ ਦੀ ਕੰਧ ਤੋੜ ਕੇ ਪਾਣੀ ਦੀਆਂ ਤੇਜ਼ ਬੁਛਾਰਾਂ ਨਾਲ ਅੱਗ ਦੀਆਂ ਭਿਆਨਕ ਲਪਟਾਂ `ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ `ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ 7 ਤੋਂ ਵੱਧ ਗੱਡੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top