Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:01 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਰਾਮਨਿਵਾਸ ਸੂਰਜਖੇੜਾ ਤੇ ਹੋਇਆ ਬਲਾਤਕਾਰ ਦਾ ਮਾਮਲਾ ਦਰਜ

ਵਿਧਾਇਕ ਰਾਮਨਿਵਾਸ ਸੂਰਜਖੇੜਾ ਤੇ ਹੋਇਆ ਬਲਾਤਕਾਰ ਦਾ ਮਾਮਲਾ ਦਰਜ

ਵਿਧਾਇਕ ਰਾਮਨਿਵਾਸ ਸੂਰਜਖੇੜਾ ਤੇ ਹੋਇਆ ਬਲਾਤਕਾਰ ਦਾ ਮਾਮਲਾ ਦਰਜ
ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਐਲਾਨ ਹੁੰਦਿਆਂ ਹੀ ਜਿਥੇ ਇਕ ਪਾਸੇ ਸਿਆਸੀ ਸਰਗਰਮੀਆਂ ਨੇ ਜ਼ੋਰ ਪਕੜ ਲਿਆ, ਉਥੇ ਉਸ ਸਮੇਂ ਸਿਆਸਤ ਵਿਚ ਇੰਨੀਂ ਜਿ਼ਆਦਾ ਗਰਮਾਹਟ ਪੈਦਾ ਹੋ ਗਈ ਜਦੋਂ ਵਿਧਾਇਕ ਰਾਮਨਿਵਾਸ ਸੂਰਜਖੇੜਾ ਦੇ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਹੋਇਆ। ਇਸ ਮਾਮਲੇ ਤੋਂ ਬਾਅਦ ਵਿਧਾਇਕ ਰਾਮਨਿਵਾਸ ਨੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫਾ ਵੀ ਭੇਜ ਦਿੱਤਾ ਹੈ ਅਤੇ ਅਸਤੀਫ਼ੇ ਨੂੰ ਮਨਜ਼ੂਰੀ ਵੀ ਮਿਲ ਗਈ ਹੈ।

Advertisement
Advertisement
Advertisement
Advertisement
Scroll to Top