Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:42 am

+91 90915 01313 , +91 90916 01313

punjabbanni@gmail.com
punjabbani@yahoo.com

ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਖੋਹੀ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ

ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਖੋਹੀ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ

ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਖੋਹੀ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ
ਪਟਨਾ : ਭਾਰਤ ਦੇਸ਼ ਦੇ ਸੂਬੇ ਬਿਹਾਰ ਦੀ ਰਾਜਧਾਨੀ ਪਟਨਾ `ਚ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਦੀ ਚੇਨ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਖੋਹ ਲਈ ਗਈ। ਪੁਲਸ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜਹਾਨਾਬਾਦ ਤੋਂ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਸੁਦੈ ਯਾਦਵ ਦੀ ਪਤਨੀ ਸਕੱਤਰੇਤ ਥਾਣੇ ਅਧੀਨ ਪੈਂਦੇ ਆਰ ਬਲਾਕ ਖੇਤਰ ਵਿੱਚ ਸਵੇਰ ਦੀ ਸੈਰ ਲਈ ਨਿਕਲੀ ਸੀ।ਪੀੜਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਘਟਨਾ ਉਦੋਂ ਵਾਪਰੀ ਜਦੋਂ ਉਹ ਆਰ ਬਲਾਕ ਨੇੜੇ ਪੁੱਜੀ। ਦੋ ਅਣਪਛਾਤੇ ਬਦਮਾਸ਼ਾਂ ਨੇ ਪਿੱਛੇ ਤੋਂ ਆ ਕੇ ਚੇਨ ਖੋਹ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ ਘਟਨਾ ਵਿੱਚ ਔਰਤ ਦੇ ਵੀ ਸੱਟਾਂ ਲੱਗੀਆਂ। ਪਟਨਾ ਜ਼ਿਲ੍ਹਾ ਪੁਲਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਸਬੰਧ ਵਿੱਚ ਐਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਅਪਰਾਧ ਵਿੱਚ ਵਰਤੀ ਗਈ ਗੱਡੀ ਦੀ ਵੀ ਪਛਾਣ ਕਰ ਲਈ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ।

Advertisement
Advertisement
Advertisement
Advertisement
Scroll to Top