Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:40 am

+91 90915 01313 , +91 90916 01313

punjabbanni@gmail.com
punjabbani@yahoo.com

ਔਰਤਾਂ ਖਿਲਾਫ ਅਪਰਾਧਾਂ ਦੇ ਸਿਰਫ ਕੁਝ ਹੀ ਮਾਮਲਿਆਂ ’ਚ ਗੁੱਸਾ ਜ਼ਾਹਰ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਸਮਾਜ ਨੂੰ ਇਸ ਵਿਕਾਰ ਦੇ ਮੂਲ ਕਾਰਨ ’ਤੇ ਕੰਮ ਕਰਨਾ ਚਾਹੀਦੈ : ਸ਼ਬਾਨਾ ਆਜਮੀ

ਔਰਤਾਂ ਖਿਲਾਫ ਅਪਰਾਧਾਂ ਦੇ ਸਿਰਫ ਕੁਝ ਹੀ ਮਾਮਲਿਆਂ ’ਚ ਗੁੱਸਾ ਜ਼ਾਹਰ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਸਮਾਜ ਨੂੰ ਇਸ ਵਿਕਾਰ ਦੇ ਮੂਲ ਕਾਰਨ ’ਤੇ ਕੰਮ ਕਰਨਾ ਚਾਹੀਦੈ : ਸ਼ਬਾਨਾ ਆਜਮੀ

ਔਰਤਾਂ ਖਿਲਾਫ ਅਪਰਾਧਾਂ ਦੇ ਸਿਰਫ ਕੁਝ ਹੀ ਮਾਮਲਿਆਂ ’ਚ ਗੁੱਸਾ ਜ਼ਾਹਰ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਸਮਾਜ ਨੂੰ ਇਸ ਵਿਕਾਰ ਦੇ ਮੂਲ ਕਾਰਨ ’ਤੇ ਕੰਮ ਕਰਨਾ ਚਾਹੀਦੈ : ਸ਼ਬਾਨਾ ਆਜਮੀ
ਮੁੰਬਈ : ਅਦਾਕਾਰਾ ਸ਼ਬਾਨਾ ਆਜ਼ਮੀ ਨੇ ਕਿਹਾ ਕਿ ਔਰਤਾਂ ਖਿਲਾਫ ਅਪਰਾਧਾਂ ਦੇ ਸਿਰਫ ਕੁਝ ਹੀ ਮਾਮਲਿਆਂ ’ਚ ਗੁੱਸਾ ਜ਼ਾਹਿਰ ਨਹੀਂ ਕੀਤਾ ਜਾਣਾ ਚਾਹੀਦਾ ਹੈ, ਸਗੋਂ ਸਮਾਜ ਨੂੰ ਇਸ ਵਿਕਾਰ ਦੇ ਮੂਲ ਕਾਰਨ ’ਤੇ ਕੰਮ ਕਰਨਾ ਚਾਹੀਦਾ ਹੈ। ਅਦਾਕਾਰਾ ਨੇ ਕਿਹਾ ਕਿ ਲੋਕਾਂ ਦੀ ਪਿਤਾ-ਪੁਰਖੀ ਮਾਨਸਿਕਤਾ ਨੂੰ ਖਤਮ ਕਰਨ ਦੀ ਜ਼ਰੂਰਤ ਹੈ ਕਿਉਂਕਿ ਨਿਰਭਯਾ ਕਾਂਡ ਤੋਂ 12 ਸਾਲ ਬਾਅਦ ਵੀ ਸੈਕਸ ਸ਼ੋਸ਼ਣ ਦੇ ਮਾਮਲਿਆਂ ’ਚ ਕਮੀ ਨਹੀਂ ਆਈ ਹੈ। ਅਦਾਕਾਰਾ ਆਜ਼ਮੀ ਸੰਯੁਕਤ ਰਾਸ਼ਟਰ ਬਾਲ ਫੰਡ (ਯੂਨੀਸੈੱਫ) ਦੇ ਸਹਿਯੋਗ ਨਾਲ ਪੁਣੇ ਸਥਿਤ ਗਰੇਵਿਟਾਸ ਫਾਊਂਡੇਸ਼ਨ ਵੱਲੋਂ ‘ਬੱਚਿਆਂ ਲਈ ਇਕ ਸੁਰੱਖਿਅਤ ਸੰਸਾਰ ਦਾ ਨਿਰਮਾਣ’ ਵਿਸ਼ੇ ’ਤੇ ਆਯੋਜਿਤ ਗੋਲਮੇਜ ਸੰਮੇਲਨ ’ਚ ਸ਼ਾਮਲ ਹੋਈ ਸੀ।

Advertisement
Advertisement
Advertisement
Advertisement
Scroll to Top