ਸੁਖਬੀਰ ਬਾਦਲ ਤਨਖਾਹੀਆ ਕਰਾਰ
ਦੁਆਰਾ: Punjab Bani ਪ੍ਰਕਾਸ਼ਿਤ :Friday, 30 August, 2024, 11:50 AM

ਸੁਖਬੀਰ ਬਾਦਲ ਤਨਖਾਹੀਆ ਕਰਾਰ
ਚੰਡੀਗੜ੍ਹ : ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੁੰ ਤਨਖਾਹੀਆ ਕਰਾਰ ਕਰ ਦਿੱਤੇ ਗਏ ਹਨ।
