Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:57 pm

+91 90915 01313 , +91 90916 01313

punjabbanni@gmail.com
punjabbani@yahoo.com

ਤਰਨਤਾਰਨ ਪੁਲਸ ਨੇ ਕੇਂਦਰੀ ਏਜੰਸੀ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4 ਗਲੋਕ-19 ਪਿਸਤੌਲ 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਕੀਤੇ ਜ਼ਬਤ

ਤਰਨਤਾਰਨ ਪੁਲਸ ਨੇ ਕੇਂਦਰੀ ਏਜੰਸੀ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4 ਗਲੋਕ-19 ਪਿਸਤੌਲ 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਕੀਤੇ ਜ਼ਬਤ

ਤਰਨਤਾਰਨ ਪੁਲਸ ਨੇ ਕੇਂਦਰੀ ਏਜੰਸੀ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4 ਗਲੋਕ-19 ਪਿਸਤੌਲ 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਕੀਤੇ ਜ਼ਬਤ
ਤਰਨਤਾਰਨ : ਪੰਜਾਬ ਦੇ ਤਰਨਤਾਰਨ ਵਿਖੇ ਤਰਨਤਾਰਨ ਪੁਲਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ 4 ਗਲੋਕ-19 ਪਿਸਤੌਲ (ਇੱਕ “ਨਾਟੋ ਆਰਮੀ ਲਈ ਬਣੀ” ਛਾਪ ਨਾਲ), 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਜ਼ਬਤ ਕੀਤੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਸਥਿਤ ਸਮੱਗਲਰ ਨਾਲ ਸਬੰਧ ਹਨ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਕੀਤੀ ਗਈ ਹੈ।ਦੱਸਣਯੋਗ ਹੈ ਕਿ ਪੰਜਾਬ ਪੁਲਸ ਨੂੰ ਜੋ ਇਹ ਵੱਡੀ ਸਫ਼ਲਤਾ ਹਾਸਲ ਹੋਈ ਹੈ ਬਾਰੇ ਜਾਣਕਾਰੀ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਆਪਣੇ ਐਕਸ ਅਕਾਊਂਟ `ਤੇ ਸਾਂਝੀ ਕੀਤੀ ਹੈ।

Advertisement
Advertisement
Advertisement
Advertisement
Scroll to Top