ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਅੰਤਿਮ ਸਸਕਾਰ 31 ਅਗਸਤ ਨੂੰ
ਦੁਆਰਾ: Punjab Bani ਪ੍ਰਕਾਸ਼ਿਤ :Thursday, 29 August, 2024, 12:36 PM

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਅੰਤਿਮ ਸਸਕਾਰ 31 ਅਗਸਤ ਨੂੰ
ਪਟਿਆਲਾ : ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਜੀਤ ਪਾਲ ਸਿੰਘ ਦੇ ਪਿਤਾ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਜਿਹਨਾਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਦਾ ਅੰਤਿਮ ਸਸਕਾਰ 31 ਅਗਸਤ ਨੂੰ ਸ਼ਾਮ 4.00 ਵਜੇ ਬੀਰ ਜੀ ਸ਼ਮਸ਼ਾਨ ਘਾਟ ਰਾਜਪੁਰਾ ਰੋਡ ਪਟਿਆਲਾ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਪਰਿਵਾਰਕ ਸੂਤਰਾਂ ਨੇ ਦਿੱਤੀ ਹੈ।
