Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:33 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ
ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਅੰਤ੍ਰਿੰਗ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪ੍ਰਬੰਧਾਂ ਦੇ ਗੁਰਮਤੇ ਪਾਸ ਕੀਤੇ ਗਏ ਜਿਸ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਅਤੇ ਕਾਨੂੰਨੀ ਵਿੰਗ ਦੇ ਚੇਅਰਮੈਨ ਦੀ ਮੁੜ ਸੇਵਾ ਜੈਕਾਰਿਆਂ ਦੀ ਗੂੰਜ ਵਿੱਚ ਸੌਂਪੀ ਗਈ। ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਜਥੇਦਾਰ ਦਾਦੂਵਾਲ ਨੇ ਪਿਛਲੇ ਥੋੜੇ ਸਮੇਂ ਅੰਦਰ ਧਰਮ ਪ੍ਰਚਾਰ ਦੀਆਂ ਵੱਡੀਆਂ ਸੇਵਾਵਾਂ ਕੀਤੀਆਂ ਹਨ ਜਿਸ ਨੂੰ ਮੱਦੇ ਨਜ਼ਰ ਰੱਖਦਿਆਂ ਸਰਬਸੰਮਤੀ ਦੇ ਨਾਲ ਮੁੜ ਇਹ ਸੇਵਾਵਾਂ ਜਥੇਦਾਰ ਦਾਦੂਵਾਲ ਨੂੰ ਸੌਂਪੀਆਂ ਜਾ ਰਹੀਆਂ ਹਨ। ਜਥੇਦਾਰ ਦਾ ਦਾਦੂਵਾਲ ਨੇ ਗੁਰੂ ਦਾ ਸ਼ੁਕਰਾਨਾ ਅਤੇ ਹਰਿਆਣਾ ਕਮੇਟੀ ਦੇ ਸਮੂੰਹ ਅਹੁਦੇਦਾਰ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕ ਹਰਿਆਣਾ ਕਮੇਟੀ ਵੱਲੋਂ ਬਖਸ਼ੀਆਂ ਸੇਵਾਵਾਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਤਨਦੇਹੀ ਦੇ ਨਾਲ ਪਹਿਲਾਂ ਦੀ ਤਰ੍ਹਾਂ ਨਿਭਾਇਆ ਜਾਵੇਗਾ ਅਤੇ ਧਰਮ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਚੰਡ ਕਰਨ ਲਈ ਯਤਨ ਕੀਤੇ ਜਾਣਗੇ ।

Advertisement
Advertisement
Advertisement
Advertisement
Scroll to Top