Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:53 pm

+91 90915 01313 , +91 90916 01313

punjabbanni@gmail.com
punjabbani@yahoo.com

ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲੈਣ ਵਾਲੇ ਨਿਊਜ਼ ਚੈਨਲ ਦੇ ਐਂਕਰ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ : ਸੁਪਰੀਮ ਕੋਰਟ

ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲੈਣ ਵਾਲੇ ਨਿਊਜ਼ ਚੈਨਲ ਦੇ ਐਂਕਰ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ : ਸੁਪਰੀਮ ਕੋਰਟ

ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲੈਣ ਵਾਲੇ ਨਿਊਜ਼ ਚੈਨਲ ਦੇ ਐਂਕਰ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਸਪੱਸ਼ਟ ਆਖਿਆ ਹੈ ਕਿ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲੈਣ ਵਾਲੇ ਨਿਊਜ਼ ਚੈਨਲ ਦੇ ਐਂਕਰ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ। ਬਿਸ਼ਨੋਈ 2022 ’ਚ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਦੋਸ਼ ’ਚ ਜੇਲ੍ਹ ’ਚ ਬੰਦ ਹੈ। ਮਾਮਲੇ ’ਚ ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਅਗਲੇ ਆਦੇਸ਼ ਤੱਕ ਪੱਤਰਕਾਰ ਦੀ ਗ੍ਰਿਫ਼ਤਾਰੀ ਨਾ ਕੀਤੀ ਜਾਏ। ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਬੈਂਚ ਦੇ ਸਾਹਮਣੇ ਨਿਊਜ਼ ਚੈਨਲ ਦੀ ਨੁਮਾਇੰਦਗੀ ਕੀਤੀ। ਰੋਹਤਗੀ ਨੇ ਸੁਪਰੀਮ ਕੋਰਟ ’ਚ ਦਲੀਲ ਦਿੱਤੀ ਕਿ ਇੰਟਰਵਿਊ ਇਕ ਖੋਜੀ ਪੱਤਰਕਾਰੀ ਹੈ ਤੇ ਪੱਤਰਕਾਰ ਨੂੰ ਪਤਾ ਸੀ ਕਿ ਜੇਲ੍ਹ ਦੇ ਅੰਦਰ ਫੋਨ ਆਸਾਨੀ ਨਾਲ ਉਪਲਬਧ ਹੈ, ਇਸ ਲਈ ਪੱਤਰਕਾਰ ਨੇ ਇੰਟਰਵਿਊ ਲੈਣ ਲਈ ਆਪਣੇ ਸੋਰਸ ਦੀ ਵਰਤੋਂ ਕੀਤੀ।

Advertisement
Advertisement
Advertisement
Advertisement
Scroll to Top