Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 7:08 am

+91 90915 01313 , +91 90916 01313

punjabbanni@gmail.com
punjabbani@yahoo.com

ਬੀ.ਡੀ.ਪੀ.ਓ. ਦਫ਼ਤਰ ਸੰਗਰੂਰ ਵੱਲੋਂ ਕਰਵਾਏ ਗਏ ਚਾਰ ਰੋਜ਼ਾ ਸਿਖਲਾਈ ਕੈਂਪਾਂ ਦੀ ਸਫਲਤਾਪੂਰਵਕ ਸਮਾਪਤੀ

ਬੀ.ਡੀ.ਪੀ.ਓ. ਦਫ਼ਤਰ ਸੰਗਰੂਰ ਵੱਲੋਂ ਕਰਵਾਏ ਗਏ ਚਾਰ ਰੋਜ਼ਾ ਸਿਖਲਾਈ ਕੈਂਪਾਂ ਦੀ ਸਫਲਤਾਪੂਰਵਕ ਸਮਾਪਤੀ

ਬੀ.ਡੀ.ਪੀ.ਓ. ਦਫ਼ਤਰ ਸੰਗਰੂਰ ਵੱਲੋਂ ਕਰਵਾਏ ਗਏ ਚਾਰ ਰੋਜ਼ਾ ਸਿਖਲਾਈ ਕੈਂਪਾਂ ਦੀ ਸਫਲਤਾਪੂਰਵਕ ਸਮਾਪਤੀ
ਸੰਗਰੂਰ, 30 ਅਗਸਤ : ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰਾਲੇ ਦੁਆਰਾ ਟਿਕਾਊ ਵਿਕਾਸ ਦੇ ਟੀਚਿਆਂ ਦੇ ਸਥਾਈਕਰਨ ਦੇ 9 ਵੱਖ-ਵੱਖ ਵਿਸ਼ਿਆਂ ਨੂੰ ਮੁੱਖ ਰੱਖਦੇ ਹੋਏ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਗਰੂਰ ਗੁਰਦਰਸ਼ਨ ਸਿੰਘ ਦੀ ਰਹਿਨੁਮਾਈ ਹੇਠ ਪੰਚਾਇਤੀ ਰਾਜ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਲਾਈਨ ਵਿਭਾਗਾਂ ਦੇ ਵੱਖ-ਵੱਖ ਕਰਮਚਾਰੀਆਂ ਅਤੇ ਫਰੰਟ ਲਾਈਨ ਵਰਕਰਾਂ ਲਈ ਚਾਰ ਰੋਜ਼ਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਪ੍ਰਾਦੇਸ਼ਿਕ ਦਿਹਾਤੀ ਰਾਜ ਸੰਸਥਾ ਮੋਹਾਲੀ ਵੱਲੋਂ ਲਗਾਏ ਗਏ ਮਾਸਟਰ ਰਿਸੋਰਸ ਪਰਸਨ ਅਸ਼ਵਨੀ ਕੁਮਾਰ ਨੇ ਗ੍ਰਾਮ ਪੰਚਾਇਤਾਂ ਦੁਆਰਾ ਵੱਖ-ਵੱਖ ਥੀਮਾਂ ਨੂੰ ਲੈ ਕੇ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਦੀ ਇੱਕਤਰਤਾ ਕਰਵਾਉਣ ਬਾਰੇ ਪ੍ਰਤੀ ਸ਼ਾਮਿਲ ਭਾਗੀਆਂ ਨੂੰ ਜਾਣੂ ਕਰਵਾਇਆ। ਟ੍ਰੇਨਿੰਗ ਕੈਂਪਾਂ ਵਿੱਚ ਰਿਸੋਰਸ ਪਰਸਨ ਲਖਵਿੰਦਰ ਸਿੰਘ ਨੇ 9 ਵੱਖ-ਵੱਖ ਥੀਮਾਂ ਬਾਰੇ ਜਾਣਕਾਰੀ ਦਿੱਤੀ।ਆਖਰੀ ਦਿਨ ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਵੱਲੋ ਸਾਰੇ ਹੀ ਪ੍ਰਤੀ ਭਾਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਵਿੱਚ ਬਲਾਕ ਸੰਗਰੂਰ ਅਧੀਨ ਆਉਂਦੀਆਂ ਗ੍ਰਾਮ ਪੰਚਾਇਤਾਂ ਵਿੱਚ ਕੰਮ ਕਰਨ ਵਾਲੇ ਅਧਿਆਪਕ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਰਹੇ। ਇਸ ਤੋਂ ਇਲਾਵਾ ਬੀ.ਡੀ.ਪੀ.ਓ. ਦਫਤਰ ਦੇ ਸਮੂਹ ਪੰਚਾਇਤ

Advertisement
Advertisement
Advertisement
Advertisement
Scroll to Top