Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 7:10 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਸਿੰਘ ਨੂੰ ਪੁਲਸ ਨੇ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਸਿੰਘ ਨੂੰ ਪੁਲਸ ਨੇ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਸਿੰਘ ਨੂੰ ਪੁਲਸ ਨੇ ਕੀਤਾ ਕਾਬੂ
ਅੰਮ੍ਰਿਤਸਰ : ਨਿਹੰਗ ਸਿੰਘ ਦੇ ਬਾਣੇ ਦੇ ਵਿੱਚ ਇਕ ਸ਼ਖ਼ਸ ਨੇ ਨੌਜਵਾਨ ਦਾ ਕਤਲ ਕਰ ਦਿੱਤਾ ਸੀ। ਉਸ ਮਾਮਲੇ ਵਿੱਚ ਪੁਲਿਸ ਵੱਲੋਂ ਉਕਤ ਨਿਹੰਗ ਸਿੰਘ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਸਰ ਅਧੀਨ ਪਿੰਡ ਜਹਾਂਗੀਰ ਦੇ ਵਿੱਚ ਮਨਪ੍ਰੀਤ ਸਿੰਘ ਨਾਮਕ ਨੌਜਵਾਨ ਦਾ ਕਤਲ ਸੁਖਦੇਵ ਸਿੰਘ ਨਿਹੰਗ ਸਿੰਘ ਵੱਲੋਂ ਕੀਤਾ ਗਿਆ ਸੀ ਅਤੇ ਪੁਲਿਸ ਨੇ 24 ਘੰਟਿਆਂ ਦੇ ਵਿੱਚ ਹੀ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਸ ਨੇ ਦੱਸਿਆ ਕਿ ਮ੍ਰਿਤਕ ਮਨਪ੍ਰੀਤ ਸਿੰਘ ਦਾ ਕੱਦ ਛੋਟਾ ਹੋਣ ਕਰਕੇ ਅਕਸਰ ਹੀ ਉਸਨੂੰ ਬੋਣਾ ਕਹਿ ਕੇ ਲੋਕ ਚੜਾਉਂਦੇ ਸੀ ਅਤੇ ਸੁਖਦੇਵ ਸਿੰਘ ਵੀ ਉਸਨੂੰ ਬੋਣਾ ਕਹਿੰਦਾ ਸੀ ਜਿਸ ਤੋਂ ਝਿੜ ਕੇ ਮ੍ਰਿਤਕ ਨੌਜਵਾਨ ਨਿਹੰਗ ਸਿੰਘ ਸੁਖਦੇਵ ਸਿੰਘ ਨੂੰ ਗਾਲਾਂ ਕੱਢਦਾ ਸੀ ਜਿਸ ਕਰਕੇ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਉਸਦਾ ਕਤਲ ਕਰ ਦਿੱਤਾ ਅਤੇ ਪਹਿਲਾਂ ਵੀ ਉਹਨਾਂ ਦੀ ਕਈ ਵਾਰ ਇਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ।

Advertisement
Advertisement
Advertisement
Advertisement
Scroll to Top