Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:27 am

+91 90915 01313 , +91 90916 01313

punjabbanni@gmail.com
punjabbani@yahoo.com

ਏਅਰ ਇੰਡੀਆ ਨੇ ਗਾਹਕ ਸੇਵਾਵਾਂ ਲਈ ਪੰਜਾਬੀ ਸਣੇ 7 ਭਾਸ਼ਾਵਾਂ ਸ਼ਾਮਲ ਕੀਤੀਆਂ

ਏਅਰ ਇੰਡੀਆ ਨੇ ਗਾਹਕ ਸੇਵਾਵਾਂ ਲਈ ਪੰਜਾਬੀ ਸਣੇ 7 ਭਾਸ਼ਾਵਾਂ ਸ਼ਾਮਲ ਕੀਤੀਆਂ

ਏਅਰ ਇੰਡੀਆ ਨੇ ਗਾਹਕ ਸੇਵਾਵਾਂ ਲਈ ਪੰਜਾਬੀ ਸਣੇ 7 ਭਾਸ਼ਾਵਾਂ ਸ਼ਾਮਲ ਕੀਤੀਆਂ
ਮੁੰਬਈ : ਏਅਰ ਇੰਡੀਆ ਨੇ ਅੱਜ ਕਿਹਾ ਕਿ ਉਸ ਨੇ ਮੌਜੂਦਾ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਮਰਾਠੀ, ਪੰਜਾਬੀ, ਤਾਮਿਲ ਅਤੇ ਮਲਿਆਲਮ ਸਮੇਤ ਸੱਤ ਨਵੀਆਂ ਭਾਸ਼ਾਵਾਂ ਨੂੰ ਆਪਣੇ ਆਈਵੀਆਰ ਸਿਸਟਮ ਵਿੱਚ ਸ਼ਾਮਲ ਕਰਕੇ ਗਾਹਕ ਸਹਾਇਤਾ ਸੇਵਾਵਾਂ ਵਿੱਚ ਵਾਧਾ ਕੀਤਾ ਹੈ। ਏਅਰਲਾਈਨ ਨੇ ਬਿਆਨ ਵਿੱਚ ਕਿਹਾ ਕਿ ਆਈਵੀਆਰ (ਇੰਟਰਐਕਟਿਵ ਵੌਇਸ ਰਿਸਪਾਂਸ) ਸਿਸਟਮ ਹੁਣ ਗਾਹਕਾਂ ਦੇ ਮੋਬਾਈਲ ਨੈੱਟਵਰਕ ਦੇ ਅਧਾਰ ’ਤੇ ਗਾਹਕ ਦੀ ਭਾਸ਼ਾ ਦੀ ਤਰਜੀਹ ਨੂੰ ਆਪਣੇ ਆਪ ਪਛਾਣ ਲਵੇਗਾ। ਬਿਆਨ ਵਿਚ ਕਿਹਾ ਗਿਆ ਹੈ ਕਿ ਏਅਰਲਾਈਨ ਦੀਆਂ 24 ਘੰਟੇ ਗਾਹਕ ਸਹਾਇਤਾ ਸੇਵਾਵਾਂ ਵਿਚ ਬੰਗਾਲੀ, ਕੰਨੜ, ਮਲਿਆਲਮ, ਮਰਾਠੀ, ਪੰਜਾਬੀ, ਤਾਮਿਲ ਅਤੇ ਤੇਲਗੂ ਦੀਆਂ ਸੱਤ ਭਾਸ਼ਾਵਾਂ ਹਨ। ਏਅਰ ਇੰਡੀਆ ਦੇ ਗਾਹਕਾਂ ਲਈ ਭਾਰਤੀ ਭਾਸ਼ਾਵਾਂ ਵਿੱਚ ਵਿਸ਼ੇਸ਼ ਸਹਾਇਤਾ ਹਰ ਰੋਜ਼ ਸਵੇਰੇ 8 ਵਜੇ ਤੋਂ ਰਾਤ 11 ਵਜੇ ਤੱਕ ਉਪਲਬਧ ਹੋਵੇਗੀ।

Advertisement
Advertisement
Advertisement
Advertisement
Scroll to Top