ਦੁਸ਼ਯੰਤ ਚੌਟਾਲਾ ਦੀ ਪਾਰਟੀ ਦਾ ਹੋਇਆ ਆਜ਼ਾਦ ਸਮਾਜ ਪਾਰਟੀ ਨਾਲ ਗਠਜੋੜ

ਦੁਆਰਾ: Punjab Bani ਪ੍ਰਕਾਸ਼ਿਤ :Wednesday, 28 August, 2024, 08:51 AM

ਦੁਸ਼ਯੰਤ ਚੌਟਾਲਾ ਦੀ ਪਾਰਟੀ ਦਾ ਹੋਇਆ ਆਜ਼ਾਦ ਸਮਾਜ ਪਾਰਟੀ ਨਾਲ ਗਠਜੋੜ
ਨਵੀਂ ਦਿੱਲੀ : ਸਾਬਕਾ ਉਪ ਮੁੱਖ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ (ਜੇ ਜੇ ਪੀ) ਦਾ ਚੰਦਰ ਸ਼ੇਖਰ ਆਜ਼ਾਦ ਦੀ ਪਾਰਟੀ ਆਜ ਸਮਾਜ ਪਾਰਟੀ (ਕਾਂਸ਼ੀ ਰਾਮ) ਨਾਲ ਗਠਜੋੜ ਹੋ ਗਿਆ ਹੈ। ਦੋਵੇਂ ਪਾਰਟੀਆਂ ਰਲ ਕੇ ਵਿਧਾਨ ਸਭਾ ਚੋਣਾਂ ਲੜਨਗੀਆਂ ਅਤੇ 90 ਸੀਟਾਂ ਵਿਚੋਂ ਦੁਸ਼ਯੰਤ ਚੌਟਾਲਾ ਦੀ ਪਾਰਟੀ 70 ਅਤੇ ਚੰਦਰ ਸ਼ੇਖਰ ਦੀ ਪਾਰਟੀ 20 ਸੀਟਾਂ ’ਤੇ ਚੋਣਾਂ ਲੜੇਗੀ।