Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:36 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾਈਆਂ ਦੇ ਪ੍ਰਦਰਸ਼ਨ ਦੇ ਚਲਦਿਆਂ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਤੇ ਸੜਕਾਂ ‘ਤੇ ਆਵਾਜਾਈ ਵੀ ਪਹਿਲਾਂ ਨਾਲੋਂ ਘਟ

ਭਾਜਪਾਈਆਂ ਦੇ ਪ੍ਰਦਰਸ਼ਨ ਦੇ ਚਲਦਿਆਂ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਤੇ ਸੜਕਾਂ ‘ਤੇ ਆਵਾਜਾਈ ਵੀ ਪਹਿਲਾਂ ਨਾਲੋਂ ਘਟ

ਭਾਜਪਾਈਆਂ ਦੇ ਪ੍ਰਦਰਸ਼ਨ ਦੇ ਚਲਦਿਆਂ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਤੇ ਸੜਕਾਂ ‘ਤੇ ਆਵਾਜਾਈ ਵੀ ਪਹਿਲਾਂ ਨਾਲੋਂ ਘਟ
ਕੋਲਕਾਤਾ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸੂਬਾ ਸਕੱਤਰੇਤ ਵੱਲ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਖਿ਼ਲਾਫ਼ ਪੁਲਸ ਕਾਰਵਾਈ ਦੇ ਵਿਰੋਧ ਵਿੱਚ ਅੱਜ 12 ਘੰਟੇ ਦੇ ਬੰਦ ਦੇ ਸੱਦੇ ਕਾਰਨ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਹੋਇਆ। ਰਾਜਧਾਨੀ ਕੋਲਕਾਤਾ ‘ਚ ਸੜਕਾਂ ‘ਤੇ ਘੱਟ ਆਵਾਜਾਈ ਹੈ। ਸੜਕਾਂ ‘ਤੇ ਬਹੁਤ ਘੱਟ ਬੱਸਾਂ, ਆਟੋ ਰਿਕਸ਼ਾ ਅਤੇ ਟੈਕਸੀਆਂ ਦਿਖਾਈ ਦੇ ਰਹੀਆਂ ਹਨ। ਪ੍ਰਾਈਵੇਟ ਵਾਹਨਾਂ ਦੀ ਗਿਣਤੀ ਵੀ ਘੱਟ ਹੈ। ਬਾਜ਼ਾਰ ਅਤੇ ਦੁਕਾਨਾਂ ਪਹਿਲਾਂ ਵਾਂਗ ਖੁੱਲ੍ਹੀਆਂ ਹਨ। ਸਕੂਲ ਅਤੇ ਕਾਲਜ ਖੁੱਲ੍ਹੇ ਹਨ ਪਰ ਜ਼ਿਆਦਾਤਰ ਨਿੱਜੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਬਹੁਤ ਘੱਟ ਹੈ ਕਿਉਂਕਿ ਉਨ੍ਹਾਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ।

Advertisement
Advertisement
Advertisement
Advertisement
Scroll to Top