Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:22 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ `ਚ ਕਰਨਗੇ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ

ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ `ਚ ਕਰਨਗੇ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ

ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ `ਚ ਕਰਨਗੇ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਲਈ ਹੁਣ ਨਵੀਂ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਵੱਲੋਂ ਨਸ਼ਾ ਤਸਕਰਾਂ `ਤੇ ਸ਼ਕੰਜਾ ਕਸਿਆ ਜਾਵੇਗਾ। ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਟੀਚਾ ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨਾ ਹੋਵੇਗਾ । ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ `ਚ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੱਲ੍ਹ ਸਵੇਰੇ 11 ਵਜੇ ਉਦਘਾਟਨ ਕਰਨਗੇ। ਪੰਜਾਬ ਸਰਕਾਰ ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਵਟਸਐਪ ਨੰਬਰ ਵੀ ਜਾਰੀ ਕਰਨਗੇ, ਜਿਸ ਰਾਹੀਂ ਪੰਜਾਬ ਦੇ ਲੋਕ ਵਟਸਐਪ `ਤੇ ਨਸ਼ਾ ਤਸਕਰੀ ਦੀ ਜਾਣਕਾਰੀ ਦੇ ਸਕਣਗੇ। ਇਸ ਤੋਂ ਇਲਾਵਾ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ `ਚ ਬਣਾਈ ਗਈ ਅਤਿ ਆਧੁਨਿਕ ਕੰਪਿਊਟਰ ਲੈਬ ਨਾਲ ਪੰਜਾਬ `ਚ ਨਸ਼ਾ ਤਸਕਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।

Advertisement
Advertisement
Advertisement
Advertisement
Scroll to Top