Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:59 pm

+91 90915 01313 , +91 90916 01313

punjabbanni@gmail.com
punjabbani@yahoo.com

ਆਰ. ਸੀ. ਐੱਫ਼. ਮੁਲਾਜਮ ਦੀ ਹੋਈ ਟਰੱਕ ਨਾਲ ਐਕਟੀਵਾ ਸਮੇਤ ਹੋਈ ਟੱਕਰ ਦੌਰਾਨ ਮੌਤ

ਆਰ. ਸੀ. ਐੱਫ਼. ਮੁਲਾਜਮ ਦੀ ਹੋਈ ਟਰੱਕ ਨਾਲ ਐਕਟੀਵਾ ਸਮੇਤ ਹੋਈ ਟੱਕਰ ਦੌਰਾਨ ਮੌਤ

ਆਰ. ਸੀ. ਐੱਫ਼. ਮੁਲਾਜਮ ਦੀ ਹੋਈ ਟਰੱਕ ਨਾਲ ਐਕਟੀਵਾ ਸਮੇਤ ਹੋਈ ਟੱਕਰ ਦੌਰਾਨ ਮੌਤ
ਕਪੂਰਥਲਾ : ਪੰਜਾਬ ਦੇ ਸ਼ਹਿਰ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ’ਤੇ ਆਰ. ਸੀ. ਐੱਫ਼. ਨੇੜੇ ਦੇਰ ਰਾਤ ਐਕਟਿਵਾ ਅਤੇ ਟਰੱਕ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਆਰ. ਸੀ. ਐੱਫ਼. ਦਾ ਮੁਲਾਜ਼ਮ ਸੀ ਅਤੇ ਹਸਪਤਾਲ ਤੋਂ ਆਪਣੀ ਭਰਜਾਈ ਦਾ ਪਤਾ ਲੈ ਕੇ ਘਰ ਪਰਤ ਰਿਹਾ ਸੀ। ਘਟਨਾ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਮੁਲਾਜ਼ਮ ਅਮਰੀਕ ਸਿੰਘ (59) ਨੂੰ ਇਲਾਜ ਲਈ ਆਰ. ਸੀ. ਐੱਫ਼. ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਦਰ ਦੀ ਐੱਸ. ਐੱਚ. ਓ. ਸੋਨਮਦੀਪ ਕੌਰ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

Advertisement
Advertisement
Advertisement
Advertisement
Scroll to Top